18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-12-2025

ਧਨਾਨਸੂ ਜ਼ੋਨ ਤੋਂ ਆਪ ਉਮੀਦਵਾਰ ਦੇ ਹੱਕ 'ਚ ਸਮਰਥਕਾਂ ਵਲੋਂ ਚੋਣ ਪ੍ਰਚਾਰ

ਅਜੀਤ ਡੈਸਕ 09-12-2025
ਕੁਹਾੜਾ, 8 ਦਸੰਬਰ (ਸੰਦੀਪ ਸਿੰਘ ਕੁਹਾੜਾ)-ਵਿਧਾਨ ਸਭਾ ਹਲਕਾ ਸਾਹਨੇਵਾਲ ਅਧੀਨ ਪੈਂਦੇ ਪੰਚਾਇਤ ਸੰਮਤੀ ਦੇ ਜ਼ੋਨ ਧਨਾਨਸੂ ਤੋਂ ਆਪ ਪਾਰਟੀ ਦੇ ਉਮੀਦਵਾਰ ਪਰਮਿੰਦਰ ਕੌਰ ਗਿੱਲ ਪਤਨੀ ਆੜ੍ਹਤੀਆ ਅਮਰਦੀਪ ਸਿੰਘ ਗਿੱਲ ਦੇ ਹੱਕ ਵਿਚ ਆਪ ਪਾਰਟੀ ਦੇ ਸਮਰਥਕਾਂ ਅਤੇ ਵਰਕਰਾਂ ਵਲੋਂ ਧਨਾਨਸੂ ਪਿੰਡ ਵਿਚ ਘਰ-ਘਰ ਜਾ ਕੇ ਚੋਣ ਪ੍ਰਚਾਰ ਕੀਤਾ ਗਿਆ ਅਤੇ ਆਪ ਪਾਰਟੀ ਦੇ ਉਮੀਦਵਾਰ ਲਈ ਵੋਟਾਂ ਮੰਗੀਆਂ ਗਈਆਂ¢ ਇਸ ਮੌਕੇ ਆੜ੍ਹਤੀਆ ਅਮਰਦੀਪ ਸਿੰਘ ਗਿੱਲ ਵਲੋਂ ਧਨਾਨਸੂ ਜ਼ੋਨ ਅਧੀਨ ਪੈਂਦੇ ਪਿੰਡਾਂ ਦੇ ਲੋਕਾਂ ਨੂੰ 14 ਦਸੰਬਰ ਨੂੰ ਆਪ ਪਾਰਟੀ ਦੇ ਉਮੀਦਵਾਰ ਪਰਮਿੰਦਰ ਕੌਰ ਗਿੱਲ ਨੂੰ ਵੋਟ ਪਾਉਣ ਦੀ ਅਪੀਲ ਕੀਤੀ |
ਪਿਛਲੀ ਖ਼ਬਰ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਜਤਿੰਦਰ ਸਿੰਘ ਨੂੰ ਜਿਤਾਉਣ ਲਈ ਵਰਕਰ ਸਰਗਰਮ ਅਗਲੀ ਖ਼ਬਰ ਬਰਮਾਲੀਪੁਰ ਵਿਖੇ ਅਕਾਲੀ ਉਮੀਦਵਾਰ ਚਰਨਜੀਤ ਕੌਰ ਦੀ ਚੋਣ ਮੁਹਿੰਮ ਨੂੰ ਭਰਵਾਂ ਹੁੰਗਾਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।