25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-12-2025

ਮਹਿੰਦਰ ਸਿੰਘ ਲੱਗੇ ਚੌਂਕੀ ਇੰਚਾਰਜ ਈਸੜੂ

ਅਜੀਤ ਡੈਸਕ 10-12-2025
ਈਸੜੂ, 9 ਦਸੰਬਰ (ਬਲਵਿੰਦਰ ਸਿੰਘ)-ਐੱਸ. ਐੱਸ. ਪੀ. ਖੰਨਾ ਜੋਤੀ ਯਾਦਵ ਬੈਂਸ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਏ. ਐਸ. ਆਈ. ਮਹਿੰਦਰ ਸਿੰਘ ਨੂੰ ਚੌਂਕੀ ਇੰਚਾਰਜ ਈਸੜੂ ਲਗਾਇਆ ਗਿਆ ਹੈ ਅਤੇ ਬਲਵੀਰ ਸਿੰਘ ਨੂੰ ਥਾਣਾ ਸਿਟੀ ਖੰਨਾ ਵਿਖੇ ਲਗਾਇਆ ਗਿਆ ਹੈ | ਉਨ੍ਹਾਂ ਅਹੁਦਾ ਸੰਭਾਲਣ ਮੌਕੇ ਸਮਾਜ ਵਿਰੋਧੀ ਅਨਸਰਾਂ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਉਹ ਗਲਤ ਕੰਮ ਛੱਡ ਦੇਣ ਨਹੀਂ ਤਾਂ ਨਤੀਜੇ ਭੁਗਤਣ ਲਈ ਤਿਆਰ ਰਹਿਣ |
ਪਿਛਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਢੋਡੇ ਸਮੇਤ ਸੰਮਤੀ ਉਮੀਦਵਾਰਾਂ ਦੇ ਚੋਣਾਵੀ ਦਫ਼ਤਰ ਦਾ ਉਦਘਾਟਨ ਅਗਲੀ ਖ਼ਬਰ ਪੁਲਿਸ ਹਿਰਾਸਤ ਹੋਈ ਮੌਤ ਦਾ ਮਾਮਲਾ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਕੋਲ ਪਹੁੰਚਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।