17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-12-2025

ਕੂੰਮਕਲਾਂ ਪੁਲਿਸ ਵਲੋਂ 25 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ 1 ਕਾਬੂ

ਅਜੀਤ ਡੈਸਕ 29-12-2025
ਮਾਛੀਵਾੜਾ ਸਾਹਿਬ, 28 ਦਸੰਬਰ (ਰਾਜਦੀਪ ਸਿੰਘ ਅਲਬੇਲਾ)-ਕੂੰਮਕਲਾਂ ਪੁਲਿਸ ਵਲੋਂ 25 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਕੁਲਦੀਪ ਵਾਸੀ ਭਾਗਪੁਰ ਨੂੰ ਕਾਬੂ ਕੀਤਾ ਹੈ | ਐਕਸਾਈਜ਼ ਵਿਭਾਗ ਦੇ ਇੰਸਪੈਕਟਰ ਅਮਿਤ ਗੋਇਲ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਕੁਲਦੀਪ ਸਿੰਘ ਨਾਜਾਇਜ਼ ਸ਼ਰਾਬ ਵੇਚਦਾ ਹੈ ਜਿਸ 'ਤੇ ਕੂੰਮਕਲਾਂ ਪੁਲਸ ਨੂੰ ਸੂਚਿਤ ਕੀਤਾ ਗਿਆ | ਪੁਲਸ ਵਲੋਂ ਕੂੰਮਕਲਾਂ ਦਾਣਾ ਮੰਡੀ ਵਿਖੇ ਛਾਪੇਮਾਰੀ ਕੀਤੀ ਗਈ ਜਿੱਥੇ ਕੁਲਦੀਪ ਸਿੰਘ ਨੂੰ 25 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਜੋ ਕਿ ਪੰਜਾਬ ਵਿਚ ਨਾਵਿਕਣਯੋਗ ਹਨ ਸਮੇਤ ਗਿ੍ਫ਼ਤਾਰ ਕਰ ਲਿਆ ਗਿਆ | ਕੂੰਮਕਲਾਂ ਥਾਣਾ ਵਿਚ ਉਸ ਖ਼ਿਲਾਫ਼ ਆਬਕਾਰੀ ਐਕਟ ਤਹਿਤ ਮਾਮਲਾ ਦਰਜ ਕਰ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਇਹ ਸ਼ਰਾਬ ਕਿੱਥੋਂ ਲੈ ਕੇ ਆਇਆ |
ਪਿਛਲੀ ਖ਼ਬਰ ਦੋਰਾਹਾ ਤੋਂ ਰਾਮਪੁਰ ਨੂੰ ਜਾਣ ਵਾਲੀ ਨਵੀਂ ਸੜਕ ਪੁੱਟਣ 'ਤੇ ਗੁੱਸੇ ਵਿਚ ਆਏ ਵਿਧਾਇਕ ਗਿਆਸਪੁਰਾ ਅਗਲੀ ਖ਼ਬਰ 350 ਸਾਲਾ ਸ਼ਹੀਦੀ ਸਮਾਗਮਾਂ 'ਚ ਵਧੀਆ ਸੇਵਾਵਾਂ ਦੇਣ ਬਦਲੇ ਸੁਖਦੇਵ ਬਿੱਟੂ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।