19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2025

ਬਾਬਾ ਆਲਾ ਸਿੰਘ ਪਬਲਿਕ ਸਕੂਲ ਵਿਖੇ ਸਮਰ ਕੈਂਪ ਲਗਾਇਆ <br/>

ਅਜੀਤ ਡੈਸਕ 02-06-2025
ਬਰਨਾਲਾ, 1 ਜੂਨ (ਅਸ਼ੋਕ ਭਾਰਤੀ)-ਬਾਬਾ ਆਲਾ ਸਿੰਘ ਪਬਲਿਕ ਸਕੂਲ ਬਰਨਾਲਾ ਵਿਖੇ ਸਮਰ ਕੈਂਪ ਲਗਾਇਆ ਗਿਆ | ਜਿਸ ਵਿਚ ਬੱਚਿਆਂ ਨੇ ਵੱਖ-ਵੱਖ ਗਤੀਵਿਧੀਆਂ ਵਿਚ ਉਤਸ਼ਾਹ ਨਾਲ ਭਾਗ ਲਿਆ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਹਰਮੇਲ ਸਿੰਘ, ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਇਕਬਾਲ ਸਿੰਘ, ਐਮ.ਡੀ. ਮੈਡਲ ਲਖਵਿੰਦਰ ਕੌਰ ਨੇ ਕਿਹਾ ਕਿ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਅਜਿਹੇ ਸਮਰ ਕੈਂਪ ਲਗਾਏ ਜਾਂਦੇ ਹਨ | ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |

ਪਿਛਲੀ ਖ਼ਬਰ ਸਰਕਾਰੀ ਪ੍ਰਾਇਮਰੀ ਸਕੂਲ ਮਹਿਲ ਕਲਾਂ ਵਿਖੇ ਸਕੂਲ ਮੈਨੇਜਮੈਂਟ ਕਮੇਟੀ ਦੀ ਚੋਣ 'ਚ ਵਿਲੀਅਮ ਭੱਟੀ ਚੇਅਰਮੈਨ ਚੁਣੇ <br/> ਅਗਲੀ ਖ਼ਬਰ ਪਿੰਡ ਦੀਵਾਨਾ ਵਿਖੇ ਗੁਰਦੁਆਰਾ ਕਮੇਟੀ ਵਲੋਂ ਹੋਣਹਾਰ ਬੱਚਿਆਂ ਦਾ ਸਨਮਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।