08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਅਗਰਵਾਲ ਸਭਾ ਵਲੋਂ 22 ਨੂੰ ਮਨਾਈ ਜਾਵੇਗੀ ਮਹਾਰਾਜਾ ਅਗਰਸੈਨ ਜਯੰਤੀ

ਅਜੀਤ ਡੈਸਕ 03-09-2025
ਬਰਨਾਲਾ, 2 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਅਗਰਵਾਲ ਸਭਾ ਬਰਨਾਲਾ ਦੀ ਮੀਟਿੰਗ ਪ੍ਰਧਾਨ ਦੀਪਕ ਬਾਂਸਲ ਸੋਨੀ ਦੀ ਅਗਵਾਈ ਹੇਠ ਹੋਈ | ਮੀਟਿੰਗ ਸਬੰਧੀ ਜਾਣਕਾਰੀ ਦਿੰਦਿਆਂ ਰਾਮਪਾਲ ਸਿੰਗਲਾ ਨੇ ਦੱਸਿਆ ਕਿ ਸਭਾ ਵਲੋਂ ਮਹਾਰਾਜਾ ਅਗਰਸੈਨ ਜਯੰਤੀ ਮਿਤੀ 22 ਸਤੰਬਰ ਨੂੰ ਮਨਾਈ ਜਾਵੇਗੀ | ਇਸ ਮੌਕੇ ਬੱਚਿਆਂ ਦੇ ਵੱਖ-ਵੱਖ ਪ੍ਰੋਗਰਾਮ ਵੀ ਕਰਵਾਏ ਜਾਣਗੇ ਅਤੇ ਇਸ ਮੀਟਿੰਗ ਵਿਚ ਗ਼ਰੀਬ ਬੱਚਿਆਂ ਦੀ ਪੜ੍ਹਾਈ ਲਈ ਫ਼ੀਸਾਂ ਅਤੇ ਗ਼ਰੀਬ ਪਰਿਵਾਰਾਂ ਲਈ ਰਾਸ਼ਨ ਭੇਜਣ 'ਤੇ ਵੀ ਸਹਿਮਤੀ ਹੋਈ | ਸਮਾਗਮ ਸਬੰਧੀ ਸਥਾਨ ਜਲਦ ਹੀ ਤੈਅ ਕਰ ਦਿੱਤਾ ਜਾਵੇਗਾ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਵਿਜੇ ਕੁਮਾਰ ਭਦੌੜ, ਚੇਅਰਮੈਨ ਅਸ਼ੋਕ ਕੁਮਾਰ ਲੱਖੀ, ਰਾਜ ਕੁਮਾਰ, ਪਿਆਰਾ ਲਾਲ ਰਾਏਸਰ, ਪ੍ਰਦੀਪ ਗੋਇਲ, ਪਵਨ ਕੁਮਾਰ, ਧੀਰਜ ਦੱਦਾਹੂਰ, ਪ੍ਰਧਾਨ ਮਹਿਲਾ ਵਿੰਗ ਬਬਿਤਾ ਜਿੰਦਲ, ਮੋਹਿਤ ਕੁਮਾਰ, ਰਾਜ ਕੁਮਾਰ ਧ”ੌਲਾ, ਬੀਰਬਲ ਠੇਕੇਦਾਰ, ਬੀਰਬਲ ਦਾਸ, ਅਰੁਣ ਬਾਂਸਲ, ਪ੍ਰਦੀਪ ਕੁਮਾਰ, ਹੁਕਮ ਚੰਦ, ਕਿ੍ਸ਼ਨ ਕੁਮਾਰ ਬਿੱਟੂ, ਤਰਸੇਮ ਚੰਦ, ਪਵਨ ਮੱਕੜਾ, ਐਡਵੋਕੇਟ ਹੀਰਾ ਲਾਲ, ਅਪੂਰਵ ਜਿੰਦਲ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਸਿਵਲ ਹਸਪਤਾਲ ਬਰਨਾਲਾ ਦੇ ਪਾਰਕ ਨੂੰ ਬਚਾਉਣ ਲਈ ਹਲਕਾ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਨੂੰ ਦਿੱਤਾ ਮੰਗ-ਪੱਤਰ ਅਗਲੀ ਖ਼ਬਰ ਸੰਸਥਾਵਾਂ ਦੇ ਸਹਿਯੋਗ ਨਾਲ ਆਰਜ਼ੀ ਤੌਰ 'ਤੇ ਅਗਰਵਾਲ ਧਰਮਸ਼ਾਲਾ 'ਚ ਰਹਿਣ ਆਏ ਪਰਿਵਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।