09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਬਾਬਾ ਸ੍ਰੀਚੰਦ ਦਾ ਜਨਮ ਦਿਹਾੜਾ ਮਨਾਇਆ

ਅਜੀਤ ਡੈਸਕ 03-09-2025
ਟੱਲੇਵਾਲ, 2 ਸਤੰਬਰ (ਸੋਨੀ ਚੀਮਾ)-ਬਖਤਗੜ੍ਹ ਵਿਖੇ ਬਾਬਾ ਸ੍ਰੀਚੰਦ ਦਾ 531ਵਾਂ ਜਨਮ ਦਿਹਾੜਾ ਪਿੰਡ ਬਖਤਗੜ੍ਹ, ਕੈਰੇ ਡੇਰਾ ਬੀੜਵਾਲ ਵਿਖੇ ਸ਼ਰਧਾ ਭਾਵਨਾ ਦੇ ਨਾਲ ਸਮੁੱਚੀਆਂ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਗਿਆ | ਸ੍ਰੀਮਾਨ ਸੰਤ ਸਵਾਮੀ ਸਾਵਨ ਦਾਸ ਅਤੇ ਸੰਤ ਬਾਬਾ ਸੋਹਣ ਸਿੰਘ ਖੁਸ਼ਦਿਲ ਨੇ ਸੰਗਤਾਂ ਨੂੰ ਗੁਰ ਇਤਿਹਾਸ ਨਾਲ ਜੋੜਿਆ ਅਤੇ ਧੰਨ ਬਾਬਾ ਸ੍ਰੀ ਚੰਦ ਦੀ ਮਹਿਮਾ ਦਾ ਗੁਣਗਾਨ ਕੀਤਾ | ਇਸ ਮੌਕੇ ਢਾਡੀ-ਕਵੀਸ਼ਰੀ ਜਥਿਆਂ ਨੇ ਗੁਰ ਇਤਿਹਾਸ ਸੁਣਾਇਆ ਅਤੇ ਗੁਰੂ ਕੇ ਲੰਗਰ ਅਤੱੁਟ ਵਰਤਾਏ ਗਏ |
ਪਿਛਲੀ ਖ਼ਬਰ ਹਲਕਾ ਵਿਧਾਇਕ ਲਾਭ ਸਿੰਘ ਉਗੋਕੇ ਨੇ ਫ਼ਿਰੋਜ਼ਪੁਰ ਇਲਾਕੇ ਵਿਚ ਹੜ੍ਹ ਪੀੜਤਾਂ ਨੂੰ ਰਾਸ਼ਨ ਦੀ ਹਜ਼ਾਰ ਕਿੱਟ ਵੰਡੀ ਅਗਲੀ ਖ਼ਬਰ ਪਿੰਡ ਗਿਆਨਾ ਵਿਖੇ ਗ਼ਰੀਬ ਪਰਿਵਾਰ ਦੇ ਘਰ ਦੀ ਛੱਤ ਡਿੱਗਣ ਨਾਲ ਮਾਂ-ਧੀ ਜ਼ਖ਼ਮੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।