02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

ਸ੍ਰੀ ਗੁਰੂ ਗੋਬਿੰਦ ਸਿੰਘ ਕਾਲਜੀਏਟ ਸਕੂਲ ਵਿਖੇ ਵਿਸ਼ਵ ਪੰਜਾਬੀ ਦਿਵਸ ਮਨਾਇਆ

ਅਜੀਤ ਡੈਸਕ 25-09-2025
ਬਰਨਾਲਾ, 24 ਸਤੰਬਰ (ਅਸ਼ੋਕ ਭਾਰਤੀ)-ਸ੍ਰੀ ਗੁਰੂ ਗੋਬਿੰਦ ਸਿੰਘ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਸੰਘੇੜਾ ਵਿਖੇ ਮੈਨੇਜਿੰਗ ਕਮੇਟੀ ਦੇ ਪ੍ਰਧਾਨ ਭੋਲਾ ਸਿੰਘ ਵਿਰਕ ਦੀ ਰਹਿਨੁਮਾਈ ਹੇਠ ਅਤੇ ਸਕੂਲ ਪਿ੍ੰਸੀਪਲ ਡਾਕਟਰ ਰਵਿੰਦਰ ਕੌਰ ਜਵੰਦਾ ਦੀ ਦੇਖ-ਰੇਖ ਹੇਠ ਵਿਸ਼ਵ ਪੰਜਾਬੀ ਦਿਵਸ ਮਨਾਇਆ ਗਿਆ | ਇਸ ਮੌਕੇ ਸਕੂਲ ਪਿ੍ੰਸੀਪਲ ਡਾ: ਰਵਿੰਦਰ ਕੌਰ ਜਵੰਦਾ ਨੇ ਵਿਦਿਆਰਥੀਆਂ ਨੂੰ ਵਿਸ਼ਵ ਪੰਜਾਬੀ ਦਿਵਸ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਅਤੇ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਪੰਜਾਬੀ ਭਾਸ਼ਾ ਵਿਚ ਗੱਲਬਾਤ ਕਰਨ ਲਈ ਪ੍ਰੇਰਿਆ | ਸਮਾਗਮ ਦੌਰਾਨ ਗੁਰਮੁਖੀ ਲਿਪੀ ਦੇ ਮੁਕਾਬਲੇ ਵੀ ਕਰਵਾਏ ਗਏ | ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |
ਪਿਛਲੀ ਖ਼ਬਰ ਬਾਬਾ ਵਡਭਾਗ ਸਿੰਘ ਕਾਲੋਨੀ ਵਾਸੀਆਂ ਨੂੰ ਕੈਬਨਿਟ ਮੰਤਰੀ ਪੰਜਾਬ ਦੇ ਉਪਰਾਲਿਆਂ ਨਾਲ ਮਿਲਿਆ ਬਿਜਲੀ, ਪਾਣੀ ਅਤੇ ਹੋਰ ਬੁਨ... ਅਗਲੀ ਖ਼ਬਰ ਆਰੀਆ ਭੱਟ ਕਾਲਜ ਦੀ ਵਿਦਿਆਰਥਣ ਸੀਰਤਪ੍ਰੀਤ ਕੌਰ ਨੇ ਰਾਸ਼ਟਰੀ ਸੋਧ ਲੇਖਨ ਮੁਕਾਬਲਿਆਂ 'ਚ ਹਿੱਸਾ ਲਿਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।