20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2025

ਪੀ.ਐੱਮ. ਸ੍ਰੀ ਸਕੂਲ ਹੰਡਿਆਇਆ ਵਿਖੇ ਤਿੰਨ ਰੋਜ਼ਾ ਆਰਟ ਵਰਕਸ਼ਾਪ ਲਗਾਈ <br/>

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹੰਡਿਆਇਆ ਵਿਖੇ ਵਰਕਸ਼ਾਪ ਦੌਰਾਨ ਵਿਦਿਆਰਥੀ ਤੇ ਸਟਾਫ਼ | ਤਸਵੀਰ : ਗੁਰਜੀਤ ਸਿੰਘ ਖੱੁਡੀ <br/> 02-11-2025
ਹੰਡਿਆਇਆ, 1 ਨਵੰਬਰ (ਗੁਰਜੀਤ ਸਿੰਘ ਖੁੱਡੀ)-ਡਾਇਰੈਕਟਰ ਰਾਜ ਵਿੱਦਿਅਕ ਖੋਜ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਸਿੱਖਿਆ ਅਫ਼ਸਰ ਸੁਨੀਤਇੰਦਰ ਸਿੰਘ ਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਬਲਜਿੰਦਰਪਾਲ ਸਿੰਘ ਦੀ ਰਹਿਨੁਮਾਈ ਤੇ ਸਕੂਲ ਮੁਖੀ ਰਣਜੀਤ ਸਿੰਘ ਜੰਡੂ ਦੀ ਅਗਵਾਈ ਵਿਚ ਪੀ.ਐਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹੰਡਿਆਇਆ ਵਿਖੇ ਵਿਦਿਆਰਥੀਆਂ ਵਿਚ ਕਲਾ ਦੀ ਰੁਚੀ ਅਤੇ ਹੁਨਰ ਨੂੰ ਉਭਾਰਨ ਲਈ ਤਿੰਨ ਰੋਜ਼ਾ ਆਰਟ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ | ਜਿਸ ਵਿਚ ਮੈਡਮ ਪਰਮਿੰਦਰ ਕੌਰ ਅਤੇ ਅੰਮਿ੍ਤ ਪਾਲ ਸਿੰਘ ਨੇ ਸਕੂਲ ਦੇ ਲਗਭਗ 70 ਵਿਦਿਆਰਥੀਆਂ ਨੂੰ ਕੈਲੀਗਰਾਫੀ, ਪੇਪਰ ਕਟਿੰਗ ਅਤੇ ਫ਼੍ਰੀ ਹੈਂਡ ਡਰਾਇੰਗ ਦੇ ਵੱਖ-ਵੱਖ ਪੱਖਾਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ | ਵਿਦਿਆਰਥੀਆਂ ਨੇ ਆਪਣੇ ਹੱਥਾਂ ਨਾਲ ਬਣਾਈਆਂ ਕਲਾਕਿ੍ਤਾਂ ਨਾਲ ਵਰਕਸ਼ਾਪ ਰੂਮ ਦੀ ਪੂਰੀ ਸਜਾਵਟ ਕੀਤੀ | ਇਸ ਮੌਕੇ ਲੈਕ: ਗੁਰਲਾਲ ਸਿੰਘ, ਰੁਪਿੰਦਰ ਸਿੰਘ, ਮੈਡਮ ਹਿਤਾਕਸ਼ੀ, ਹਰਸਾ ਰਾਣੀ, ਮਨਿੰਦਰ ਕੌਰ, ਮਨਦੀਪ ਸ਼ਰਮਾ, ਪੂਨਮ ਸ਼ਰਮਾ, ਨੇਹਾ, ਕੋਮਲ ਗੋਇਲ, ਪਿ੍ਤਪਾਲ ਸਿੰਘ, ਹਰਬੰਸ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਬਲਾਕ ਮਹਿਲ ਕਲਾਂ ਦੀ ਮੀਟਿੰਗ 'ਚ ਅਹਿਮ ਵਿਚਾਰਾਂ <br/> ਅਗਲੀ ਖ਼ਬਰ ਟੈਂਟ ਦੇ ਸਾਮਾਨ ਨੂੰ ਲੱਗੀ ਅੱਗ, ਲੱਖਾਂ ਦਾ ਨੁਕਸਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।