20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2025

ਵਾਈ.ਐੱਸ. ਪਬਲਿਕ ਸਕੂਲ ਵਿਖੇ ਮੌਸਮੀ ਬਿਮਾਰੀਆਂ ਸੰਬੰਧੀ ਕੀਤਾ ਜਾਗਰੂਕ

ਅਜੀਤ ਡੈਸਕ 03-11-2025
ਬਰਨਾਲਾ, 2 ਨਵੰਬਰ (ਅਸ਼ੋਕ ਭਾਰਤੀ)-ਵਾਈ.ਐੱਸ. ਪਬਲਿਕ ਸਕੂਲ ਹੰਡਿਆਇਆ ਵਿਖੇ ਮੌਸਮੀ ਬਿਮਾਰੀਆਂ ਸਬੰਧੀ ਬੱਚਿਆਂ ਨੂੰ ਜਾਗਰੂਕ ਕੀਤਾ ਗਿਆ | ਇਸ ਦਾ ਉਦੇਸ਼ ਵਿਦਿਆਰਥੀਆਂ ਨੂੰ ਮੌਸਮੀ ਬਿਮਾਰੀਆਂ ਜਿਵੇਂ ਕਿ ਵਾਇਰਲ ਇਨਫੈਕਸ਼ਨ, ਡੇਂਗੂ ਅਤੇ ਚਿਕਨਗੁਨਿਆ ਬਾਰੇ ਜਾਗਰੂਕ ਕਰਨਾ ਸੀ | ਪਿ੍ੰਸੀਪਲ ਮੋਹਿਤ ਜਿੰਦਲ ਨੇ ਵਿਦਿਆਰਥੀਆਂ ਨਾਲ ਇਨ੍ਹਾਂ ਬਿਮਾਰੀਆਂ ਦੇ ਲੱਛਣ, ਬਚਾਅ ਦੇ ਤਰੀਕੇ ਅਤੇ ਸੁਰੱਖਿਆ ਸੰਬੰਧੀ ਟਿਪਸ ਸਾਂਝੇ ਕੀਤੇ, ਤਾਂ ਜੋ ਉਹ ਸਫ਼ਾਈ ਤੇ ਸਿਹਤ ਦੀ ਮਹੱਤਤਾ ਨੂੰ ਸਮਝ ਸਕਣ | ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |
ਪਿਛਲੀ ਖ਼ਬਰ ਠੁੱਲੀਵਾਲ ਥਾਣੇ ਦੇ ਨਵੇਂ ਮੁਖੀ ਸਬ-ਇੰਸਪੈਕਟਰ ਗੁਰਪਾਲ ਸਿੰਘ ਨੇ ਚਾਰਜ ਸੰਭਾਲਿਆ ਅਗਲੀ ਖ਼ਬਰ ਐੱਸ.ਬੀ.ਐੱਸ. ਸਕੂਲ ਵਿਖੇ ਵਿਦਿਆਰਥੀਆਂ ਲਈ ਮਾਨਸਿਕ ਜਾਗਰੂਕਤਾ ਸੈਮੀਨਾਰ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।