18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2025

ਜਥੇਦਾਰ ਗੁਰਮੇਲ ਸਿੰਘ ਸੰਧੂ ਗਹਿਲ ਨੂੰ ਸਦਮਾ, ਪਤਨੀ ਦਾ ਦਿਹਾਂਤ

ਅਜੀਤ ਡੈਸਕ 24-11-2025
ਟੱਲੇਵਾਲ, 23 ਨਵੰਬਰ (ਸੋਨੀ ਚੀਮਾ)-ਮਾਤਾ ਸਾਹਿਬ ਕੌਰ ਕਾਲਜ ਗਹਿਲ ਦੇ ਸਾਬਕਾ ਪ੍ਰਧਾਨ ਜਥੇਦਾਰ ਗੁਰਮੇਲ ਸਿੰਘ ਸੰਧੂ ਗਹਿਲ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਿਆ ਜਦ ਉਨ੍ਹਾਂ ਦੀ ਪਤਨੀ ਮਹਿੰਦਰ ਕੌਰ ਗੁਰੂ ਚਰਨਾਂ ਵਿਚ ਜਾ ਬਿਰਾਜੇ | ਉਕਤ ਦੱੁਖ ਦੀ ਘੜੀ ਵਿਚ ਜਥੇਦਾਰ ਗੁਰਮੇਲ ਸਿੰਘ ਅਤੇ ਸਮੂਹ ਸੰਧੂ ਪਰਿਵਾਰ ਨਾਲ ਸੰਤ ਬਲਵੀਰ ਸਿੰਘ ਘੁੰਨਸ ਸਾਬਕਾ ਸੰਸਦੀ ਸਕੱਤਰ, ਭਾਈ ਪਰਮਜੀਤ ਸਿੰਘ ਖਾਲਸਾ ਮੈਂਬਰ ਅੰਤਰਿੰਗ ਕਮੇਟੀ, ਜਥੇਦਾਰ ਬਲਦੇਵ ਸਿੰਘ ਚੰੂਘਾ ਮੈਂਬਰ ਸ਼੍ਰੋਮਣੀ ਕਮੇਟੀ, ਕਰਨੈਲ ਸਿੰਘ ਡੋਡ ਯੂ.ਐੱਸ.ਏ., ਜਗਰੂਪ ਸਿੰਘ ਬਿੱਟੂ ਯੂ.ਐੱਸ.ਏ., ਹਰਜਿੰਦਰ ਸਿੰਘ ਧਾਲੀਵਾਲ ਕੈਨੇਡਾ, ਰੁਪਿੰਦਰ ਸਿੰਘ ਰਿੰਪੀ ਯੂ.ਐੱਸ.ਏ., ਬਲਜਿੰਦਰ ਸਿੰਘ ਬੰਟੀ ਯੂ.ਐੱਸ.ਏ., ਰਾਜ ਸਿੰਘ ਯੂ.ਐੱਸ.ਏ., ਕੁਲਵੰਤ ਸਿੰਘ ਕੈਨੇਡਾ, ਜਸਵੰਤ ਸਿੰਘ ਯੂ.ਐੱਸ.ਏ., ਜਥੇਦਾਰ ਨਾਥ ਸਿੰਘ ਹਮੀਦੀ, ਬਚਿੱਤਰ ਸਿੰਘ ਰਾਏਸਰ ਸਰਕਲ ਪ੍ਰਧਾਨ, ਕੁਲਵੰਤ ਸਿੰਘ ਕੀਤੂ, ਯਾਦਵਿੰਦਰ ਸਿੰਘ ਬਿੱਟੂ ਦੀਵਾਨਾ, ਸਰਪੰਚ ਬਲਵੀਰ ਸਿੰਘ ਸਾਉਣ ਸਿੰਘ ਗਹਿਲ, ਜਗਜੀਤ ਸਿੰਘ ਨੰਬਰਦਾਰ, ਜਗਦੇਵ ਸਿੰਘ ਸੰਧੂ, ਬਾਬੂ ਸਿੰਘ ਯੂ.ਐੱਸ.ਏ., ਜੋਗਿੰਦਰ ਸਿੰਘ ਯੂ.ਐੱਸ.ਏ., ਸੋਨੀ ਸ਼ਰਮਾ ਸਿਵਾ ਮਨੀ ਗ੍ਰਾਮ ਵਾਲੇ, ਗੁਰਜੰਟ ਸਿੰਘ ਧਾਲੀਵਾਲ ਕਲੱਬ ਪ੍ਰਧਾਨ, ਬੇਅੰਤ ਸਿੰਘ ਸੰਧੂ, ਪਿ੍ੰਸੀਪਲ ਡਾ: ਚਰਨਦੀਪ ਸਿੰਘ, ਨਿਸ਼ਾਨ ਸਿੰਘ ਭੋਲਾ ਸਾਬਕਾ ਸਰਪੰਚ, ਮੰਦਰ ਸਿੰਘ ਨੰਬਰਦਾਰ, ਕੁਲਦੀਪ ਸਿੰਘ ਕਾਲਾ ਸੈਕਟਰੀ, ਤਰਸੇਮ ਸਿੰਘ ਮਾਨ, ਜੱਸਾ ਸਿੰਘ ਪ੍ਰਧਾਨ, ਦਲਜੀਤ ਸਿੰਘ ਮਾਨ, ਗਗਨ ਮਾਨ ਗਹਿਲ, ਪਿ੍ਤਪਾਲ ਸੰਘ ਛੀਨੀਵਾਲ, ਰਾਜਿੰਦਰ ਸਿੰਘ ਗੋਗੀ ਛੀਨੀਵਾਲ, ਬਲਦੇਵ ਸਿੰਘ ਗਾਗੇਵਾਲ, ਇਕੱਤਰ ਸਿੰਘ ਸਾਬਕਾ ਸਰਪੰਚ ਗਾਗੇਵਾਲ, ਗੁਰਜੰਟ ਸਿੰਘ ਕਲਰਕ, ਮਾ: ਬੇਅੰਤ ਸਿੰਘ ਆਦਿ ਤੋਂ ਇਲਾਵਾ ਇਲਾਕੇ ਦੇ ਵੱਡੀ ਗਿਣਤੀ ਵਿਚ ਆਗੂਆਂ ਨੇ ਪਰਿਵਾਰ ਨਾਲ ਦੱੁਖ ਦਾ ਇਜ਼ਹਾਰ ਕੀਤਾ |
ਪਿਛਲੀ ਖ਼ਬਰ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਵੱਖ-ਵੱਖ ਪਿੰਡਾਂ 'ਚ ਸਜਾਇਆ ਵਿਸ਼ਾਲ ਨਗਰ ਕੀਰਤਨ ਅਗਲੀ ਖ਼ਬਰ ਤਰਕਸ਼ੀਲ ਸੁਸਾਇਟੀ ਵਲੋਂ ਸੱਤਵੀਂ ਸੂਬਾਈ ਚੇਤਨਾ ਪ੍ਰੀਿਖ਼ਆ ਵਿਚ ਅੱਵਲ ਰਹੇ ਵਿਦਿਆਰਥੀਆਂ ਦਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।