23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਬੇਟੀ ਰਾਧਿਕਾ ਜਿੰਦਲ ਦੀ ਬੇਵਕਤੀ ਮੌਤ 'ਤੇ ਵੱਖ-ਵੱਖ ਆਗੂਆਂ ਵਲੋਂ ਦੁੱਖ ਦਾ ਪ੍ਰਗਟਾਵਾ <br/>

ਬੇਟੀ ਰਾਧਿਕਾ ਜਿੰਦਲ ਮਹਿਲ ਕਲਾਂ <br/> 04-12-2025
ਮਹਿਲ ਕਲਾਂ, 3 ਦਸੰਬਰ (ਅਵਤਾਰ ਸਿੰਘ ਅਣਖੀ)-ਬੀਤੇ ਦਿਨੀਂ ਸਦੀਂਵੀ ਵਿਛੋੜਾ ਦੇ ਗਈ ਇਲਾਕੇ ਦੇ ਉੱਘੇ ਕਾਰੋਬਾਰੀ ਜਿੰਦਲ ਪਰਿਵਾਰ ਦੀ ਬੇਟੀ ਰਾਧਿਕਾ ਜਿੰਦਲ ਸਪੁੱਤਰੀ ਰਾਜਿੰਦਰ ਜਿੰਦਲ ਦੀ ਬੇਵਕਤੀ ਮੌਤ 'ਤੇ ਵੱਖ-ਵੱਖ ਰਾਜਨੀਤਿਕ, ਸਮਾਜਿਕ, ਧਾਰਮਿਕ ਤੇ ਕਿਸਾਨ ਮਜ਼ਦੂਰ ਜਥੇਬੰਦੀਆਂ ਨੇ ਆਗੂਆਂ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ | ਇਸ ਦੁੱਖ ਦੀ ਘੜੀ 'ਚ ਮੈਂਬਰ ਪਾਰਲੀਮੈਂਟ ਗੁਰਮੀਤ ਸਿੰਘ ਮੀਤ ਹੇਅਰ, ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ, ਵਿਧਾਇਕ ਬਰਨਾਲਾ ਕੁਲਦੀਪ ਸਿੰਘ ਕਾਲਾ ਢਿੱਲੋਂ, ਵਿਧਾਇਕ ਭਦੌੜ ਲਾਭ ਸਿੰਘ ਉੱਗੋਕੇ, ਸੰਤ ਬਾਬਾ ਕੇਹਰ ਸਿੰਘ ਠਾਠ ਨਾਨਕਸਰ, ਸਾਬਕਾ ਵਿਧਾਇਕ ਸੁਰਿੰਦਰਪਾਲ ਸਿੰਘ ਸਿਬੀਆ, ਹਰਿੰਦਰ ਸਿੰਘ ਧਾਲੀਵਾਲ, ਬਰਨਾਲਾ ਚੇਅਰਮੈਨ ਰਾਮ ਤੀਰਥ ਮੰਨਾ, ਬਲਾਕ ਪ੍ਰਧਾਨ ਲਵਪ੍ਰੀਤ ਸਿੰਘ ਦੀਵਾਨਾ, ਗੁਰਜੀਤ ਸਿੰਘ ਰਾਮਣਵਾਸੀਆ ਪ੍ਰਧਾਨ ਨਗਰ ਕੌਂਸਲ, ਸਰਪੰਚ ਪ੍ਰਗਟ ਸਿੰਘ ਲਾਡੀ ਝਲੂਰ, ਇੰਚਾਰਜ ਬਰਨਾਲਾ ਕੁਲਵੰਤ ਸਿੰਘ ਕੀਤੂ, ਐਡਵੋਕੇਟ ਸਤਨਾਮ ਸਿੰਘ ਰਾਹੀ, ਹਲਕਾ ਇੰਚਾਰਜ ਜਥੇਦਾਰ ਨਾਥ ਸਿੰਘ ਹਮੀਦੀ, ਗੁਰਪ੍ਰੀਤ ਹੋਲੀ ਹਾਰਟ ਸਕੂਲ ਦੇ ਐਮ.ਡੀ. ਸੁਸ਼ੀਲ ਗੋਇਲ, ਰਾਜ ਕੁਮਾਰ ਮਾਨਸਾ ਵਾਲੇ, ਨਿਤਿਨ ਜਿੰਦਲ ਮਾਨਸਾ ਵਾਲੇ, ਇਸ਼ਾਨ ਗੋਇਲ, ਸੁਪਰੀਮ ਇੰਟਰਨੈਸ਼ਨਲ ਸਕੂਲ ਦੇ ਐਮ.ਡੀ. ਚਰਨ ਸਿੰਘ ਭਦੌੜ, ਗੁਰਪ੍ਰੀਤ ਸਿੰਘ ਗੁਰੀ ਅÏਲਖ, ਚੇਅਰਮੈਨ ਰੂਬਲ ਗਿੱਲ ਕੈਨੇਡਾ, ਕਾਂਗਰਸ ਕਿਸਾਨ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਸਰਬਜੀਤ ਸਿੰਘ ਸਰਬੀ ਆੜ੍ਹਤੀਆ, ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਗੁਰਮੇਲ ਸਿੰਘ ਮੌੜ, ਜਸਮੇਲ ਸਿੰਘ ਡੇਅਰੀਵਾਲਾ, ਐਡਵੋਕੇਟ ਜਸਵੀਰ ਸਿੰਘ ਖੇੜੀ, ਬੰਨੀ ਖੈਰਾ, ਡਾ: ਅਮਰਜੀਤ ਸਿੰਘ ਮਹਿਲ ਕਲਾਂ, ਬਲਾਕ ਪ੍ਰਧਾਨ ਪਰਮਿੰਦਰ ਸਿੰਘ ਸੰਮੀ, ਡਾ: ਬਲਵੰਤ ਰਾਏ ਹਮੀਦੀ, ਜਸਵਿੰਦਰ ਸਿੰਘ ਮਾਂਗਟ, ਕੁਲਵੰਤ ਸਿੰਘ ਟਿੱਬਾ, ਜਗਦੀਪ ਸਿੰਘ ਮਠਾੜੂ, ਭਾਜਪਾ ਆਗੂ ਸੁਰਿੰਦਰ ਕੁਮਾਰ ਕਾਲਾ, ਅਕਾਲੀ ਦਲ ਦੇ ਸਰਕਲ ਪ੍ਰਧਾਨ ਸੁਖਵਿੰਦਰ ਸਿੰਘ ਸੁੱਖਾ, ਸਰਪੰਚ ਬਚਿੱਤਰ ਸਿੰਘ ਰਾਏਸਰ, ਸਰਪੰਚ ਸਰਬਜੀਤ ਸਿੰਘ ਸ਼ੰਭੂ, ਸਰਪੰਚ ਕਿਰਨਾ ਰਾਣੀ ਬਾਂਸਲ, ਜਗਤਾਰ ਸਿੰਘ ਪੰਡੋਰੀ, ਕੁਲਵੰਤ ਸਿੰਘ ਡੀ.ਸੀ., ਪਰਮਪ੍ਰੀਤ ਸਿੰਘ ਸਿੱਧੂ ਮੂੰਮ, ਭਾਕਿਯੂ ਕਾਦੀਆਂ ਦੇ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਛੀਨੀਵਾਲ, ਡਕੌਂਦਾ ਦੇ ਜਗਰਾਜ ਸਿੰਘ ਹਰਦਾਸਪੁਰਾ, ਹਰਜੀਤ ਸਿੰਘ ਖ਼ਿਆਲੀ, ਦੁਕਾਨਦਾਰ ਯੂਨੀਅਨ ਦੇ ਪ੍ਰਧਾਨ ਗਗਨ ਸਰਾਂ, ਜਥੇ: ਲਛਮਣ ਸਿੰਘ ਮੂੰਮ, ਪ੍ਰਧਾਨ ਸੁਖਪਾਲ ਸਿੰਘ ਸੇਖੋਂ, ਹਰੀ ਸਿੰਘ ਕਟੈਹਰੀਆ, ਵਿਜੈ ਕੁਮਾਰ ਬਾਂਸਲ, ਰਜਿੰਦਰਪਾਲ ਸਿੰਘ ਬਿੱਟੂ, ਬਿਰਧ ਆਸ਼ਰਮ ਦੇ ਪ੍ਰਧਾਨ ਲਖਵੀਰ ਸਿੰਘ ਗੰਗੋਹਰ ਤੋਂ ਇਲਾਵਾ ਪ੍ਰੈੱਸ ਕਲੱਬ ਮਹਿਲ ਕਲਾਂ ਸਮੇਤ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਜਿੰਦਲ ਪਰਿਵਾਰ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ | ਬੇਟੀ ਰਾਧਿਕਾ ਜਿੰਦਲ ਨਮਿਤ ਪਾਠ ਦਾ ਭੋਗ ਅੰਤਿਮ ਅਰਦਾਸ ਅੱਜ 4 ਦਸੰਬਰ ਦਿਨ ਵੀਰਵਾਰ ਨੂੰ 1 ਤੋਂ 2 ਵਜੇ ਤੱਕ ਅਨਾਜ ਮੰਡੀ ਮਹਿਲ ਕਲਾਂ (ਬਰਨਾਲਾ) ਵਿਖੇ ਹੋਵੇਗੀ |

ਪਿਛਲੀ ਖ਼ਬਰ ਬਲਾਕ ਸੰਮਤੀ ਜੰਗੀਆਣਾ ਤੋਂ ਕਾਂਗਰਸ ਨੇ ਸਵਰਨ ਸਿੰਘ ਨੂੰ ਉਮੀਦਵਾਰ ਬਣਾਇਆ <br/> ਅਗਲੀ ਖ਼ਬਰ ਪਿੰਡ ਜੋਧਪੁਰ ਵਿਖੇ ਮੋਟਰਸਾਈਕਲ ਸਵਾਰਾਂ ਨੇ ਔਰਤ ਤੋਂ ਪਰਸ ਖ਼ੋਹਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।