27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-12-2025

ਕਿਸਾਨ ਆਗੂ ਦੀ ਧੀ ਦੇ ਖਾਤੇ 'ਚੋਂ 20 ਹਜ਼ਾਰ ਦੀ ਰਕਮ ਚੋਰੀ ਕਰਨ 'ਤੇ ਮਾਮਲਾ ਦਰਜ

ਅਜੀਤ ਡੈਸਕ 05-12-2025
ਸੰਗਰੂਰ, 4 ਦਸੰਬਰ (ਅਮਨਦੀਪ ਸਿੰਘ ਬਿੱਟਾ)-ਜ਼ਿਲ੍ਹੇ ਦੇ ਇੱਕ ਕਿਸਾਨ ਆਗੂ ਦੀ ਪੁੱਤਰੀ ਨਾਲ 20 ਹਜ਼ਾਰ ਰੁਪਏ ਦੀ ਠੱਗੀ ਮਾਰੇ ਜਾਣ ਦੇ ਦੋਸ਼ਾਂ ਤਹਿਤ ਥਾਣਾ ਸਾਈਬਰ ਕ੍ਰਾਈਮ ਵਿਖੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਥਾਣਾ ਸਾਈਬਰ ਕ੍ਰਾਈਮ ਦੇ ਐੱਸ.ਐੱਚ.ਓ. ਇੰਸਪੈਕਟਰ ਹਰਜੀਤ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਮੁਖੀ ਨੂੰ ਦਰਖਾਸਤ ਦਿੱਤੀ ਸੀ ਕਿ ਉਨ੍ਹਾਂ ਦੇ ਖਾਤੇ ਵਿਚੋਂ 28 ਸਤੰਬਰ ਨੂੰ ਅਤੇ 9 ਅਕਤੂਬਰ ਨੂੰ ਕ੍ਰਮਵਾਰ ਦੱਸ-ਦੱਸ ਹਜ਼ਾਰ ਦੀ ਰਕਮ ਚੋਰੀ ਕੀਤੀ ਗਈ ਸੀ |

ਪਿਛਲੀ ਖ਼ਬਰ ਪੱਖੋ ਕਲਾਂ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਵਲੋਂ ਮਾਸਟਰ ਮਿੱਠੂ ਸਿੰਘ ਕਾਹਨੇਕੇ ਦਾ ਸਨਮਾਨ <br/> ਅਗਲੀ ਖ਼ਬਰ ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋ ਕਲਾਂ ਵਿਖੇ ਫੀਨਿਕਸ-2025 ਸਮਾਗਮ ਅੱਜ ਤੋਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।