27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-12-2025

ਸ਼੍ਰੋਮਣੀ ਅਕਾਲੀ ਦਲ ਦੀ ਬਲਾਕ ਸੰਮਤੀ ਸ਼ਹਿਣਾ ਤੋਂ ਉਮੀਦਵਾਰ ਨੇ ਕੀਤੇ ਨਾਮਜ਼ਦਗੀ ਪੱਤਰ ਦਾਖ਼ਲ <br/>

ਉਮੀਦਵਾਰ ਗਗਨਦੀਪ ਕੌਰ ਪਤਨੀ ਸਾਬਕਾ ਸਰਪੰਚ ਅੰਮਿ੍ਤਪਾਲ ਸਿੰਘ ਖ਼ਾਲਸਾ ਦੇ ਬਲਾਕ ਸੰਮਤੀ ਲਈ ਕਾਗ਼ਜ਼ ਭਰਨ ਜਾਣ ਸਮੇਂ ਐਡਵੋਕੇਟ ਸਤਨਾਮ ਸਿੰਘ ਰਾਹੀ ਅਤੇ ਹੋਰ | ਤਸਵੀਰ : ਸੁਰੇਸ਼ ਗੋਗੀ <br/> 05-12-2025
ਸ਼ਹਿਣਾ, 4 ਦਸੰਬਰ (ਸੁਰੇਸ਼ ਗੋਗੀ)-ਸ਼ੋ੍ਰਮਣੀ ਅਕਾਲੀ ਦਲ ਦੇ ਬਲਾਕ ਸੰਮਤੀ ਸ਼ਹਿਣਾ ਤੋਂ ਉਮੀਦਵਾਰ ਗਗਨਦੀਪ ਕੌਰ ਪਤਨੀ ਸਾਬਕਾ ਸਰਪੰਚ ਅੰਮਿ੍ਤਪਾਲ ਸਿੰਘ ਖ਼ਾਲਸਾ ਨੇ ਨਾਮਜ਼ਦਗੀ ਪੱਤਰ ਹਲਕਾ ਇੰਚਾਰਜ ਐਡਵੋਕੇਟ ਸਤਨਾਮ ਸਿੰਘ ਰਾਹੀ ਦੀ ਅਗਵਾਈ ਵਿਚ ਐੱਸ.ਡੀ.ਐੱਮ. ਤਪਾ ਵਿਖੇ ਦਾਖਲ ਕੀਤੇ ਗਏ | ਇਸ ਮੌਕੇ ਐਡਵੋਕੇਟ ਸਤਿਨਾਮ ਸਿੰਘ ਰਾਹੀ ਨੇ ਕਿਹਾ ਕਿ ਹਲਕਾ ਭਦੌੜ ਤੋਂ ਬਲਾਕ ਸੰਮਤੀ ਦੇ 25 ਜ਼ੋਨ ਅਤੇ ਜ਼ਿਲ੍ਹਾ ਪ੍ਰੀਸ਼ਦ ਦੇ 4 ਜ਼ੋਨਾਂ ਤੋਂ ਪਾਰਟੀ ਵੱਡੀ ਪੱਧਰ 'ਤੇ ਜਿੱਤ ਪ੍ਰਾਪਤ ਕੀਤੀ ਜਾਵੇਗੀ | ਇਸ ਮੌਕੇ ਬਲਾਕ ਪ੍ਰਧਾਨ ਸ਼ਹਿਣਾ ਸਾਬਕਾ ਸਰਪੰਚ ਅੰਮਿ੍ਤਪਾਲ ਸਿੰਘ ਖ਼ਾਲਸਾ, ਗੁਰਵਿੰਦਰ ਸਿੰਘ ਨਾਮਧਾਰੀ, ਸਰਕਲ ਪ੍ਰਧਾਨ ਭਦੌੜ ਅਮਨਿੰਦਰ ਸਿੰਘ ਗੋਲਡੀ, ਦਰਸ਼ਨ ਸਿੰਘ ਗਿੱਲ, ਗੁਰਮੇਲ ਸਿੰਘ ਗੌਸਲ, ਨਛੱਤਰ ਸਿੰਘ ਗਿੱਲ, ਗਗਨ ਸਰਪੰਚ ਨੈਣੇਵਾਲ, ਜਸਵੀਰ ਸਿੰਘ ਧੰਮੀ, ਨਿਰਮਲ ਸਿੰਘ ਸੈਕਟਰੀ, ਚਰਨਜੀਤ ਸਿੰਘ ਪੰਧੇਰ, ਜਸਪਾਲ ਸਿੰਘ ਝੱਜ, ਜੱਸੂ ਨੈਣੇਵਾਲ, ਸੁਰਿੰਦਰ ਕੌਰ, ਮਾਤਾ ਮਲਕੀਤ ਕੌਰ, ਬੂਟਾ ਸਿੰਘ ਨਾਈਵਾਲਾ, ਬਲਵੀਰ ਸਿੰਘ ਰਾਗੀ, ਸ਼ਨੀ ਸਿੱਧੂ, ਮਨੋਹਰ ਦਾਸ ਮਹੰਤ, ਸਵਰਨਜੀਤ ਸਿੰਘ ਸਾਬਕਾ ਪੰਚ, ਅਮਰੀਕ ਸਿੰਘ ਖ਼ਾਲਸਾ, ਪਾਲ ਸਿੰਘ ਪ੍ਰਧਾਨ, ਜਗਰਾਜ ਸਿੰਘ ਸੇਖੋ, ਵਿੱਕੀ ਢੀਂਡਸਾ, ਅੰਮਿ੍ਤ ਸਿੰਘ ਬਚੀ, ਬਲਵੀਰ ਸਿੰਘ ਬਾਬਾ, ਗਗਨਦੀਪ ਸਿੰਗਲਾ, ਜਗਤਾਰ ਸਿੰਘ ਝੱਜ, ਹਰਜਿੰਦਰ ਸਿੰਘ ਬਿੱਲੂ, ਗੁਰਜੰਟ ਸਿੰਘ ਬਦਰੇਵਾਲਾ, ਪ੍ਰਭਜੋਤ ਸਿੰਘ ਸਿੱਧੂ ਹਾਜ਼ਰ ਸਨ |

ਪਿਛਲੀ ਖ਼ਬਰ ਗਿਆਨ ਜੰਡਸਰ ਇਕ ਵਾਰ ਫਿਰ ਚੋਣ ਮੈਦਾਨ ਵਿਚ ਅਗਲੀ ਖ਼ਬਰ ਸਰਪੰਚ ਬਬਲਪ੍ਰੀਤ ਸਿੰਘ ਕਾਹਨੇਕੇ ਗ੍ਰਾਂਟਾਂ ਖ਼ਰਚ ਕਰਨ ਲਈ ਪ੍ਰਬੰਧਕ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।