27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-12-2025

ਕਾਂਗਰਸ ਵਲੋਂ ਬਲਾਕ ਸੰਮਤੀ ਜ਼ੋਨ ਦੀਵਾਨਾ ਤੋਂ ਜਗਸੀਰ ਸਿੰਘ ਰੰਗੀ ਡੇਅਰੀ ਵਾਲਾ ਉਮੀਦਵਾਰ ਐਲਾਨੇ

ਅਜੀਤ ਡੈਸਕ 05-12-2025
ਟੱਲੇਵਾਲ, 4 ਦਸੰਬਰ (ਸੋਨੀ ਚੀਮਾ)-ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਕਾਲਾ ਢਿੱਲੋਂ ਦੇ ਦਿਸ਼ਾ ਨਿਰਦੇਸ਼ਾਂ ਅਤੇ ਬਲਾਕ ਪ੍ਰਧਾਨ ਪਰਮਿੰਦਰ ਸਿੰਘ ਸੰਮੀ ਠੱੁਲੀਵਾਲ ਅਗਵਾਈ ਵਿਚ ਬਲਾਕ ਸੰਮਤੀ ਜ਼ੋਨ ਦੀਵਾਨਾ ਤੋਂ ਉਮੀਦਵਾਰ ਦਾ ਐਲਾਨ ਕਰ ਦਿੱਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕਾਂਗਰਸੀ ਆਗੂਆਂ ਨੇ ਦੱਸਿਆ ਕਿ ਸਮੁੱਚੀ ਹਲਕਾ ਮਹਿਲ ਕਲਾਂ ਕਾਂਗਰਸ ਟੀਮ ਵਲੋਂ ਜਗਸੀਰ ਸਿੰਘ ਰੰਗੀ ਡੇਅਰੀਵਾਲਾ ਨੂੰ ਬਲਾਕ ਸੰਮਤੀ ਜ਼ੋਨ ਦੀਵਾਨਾ ਤੋਂ ਉਮੀਦਵਾਰ ਬਣਾਇਆ ਗਿਆ ਹੈ | ਜਿਸ ਦੀ ਜਿੱਤ ਲਈ ਸਮੱੁਚੇ ਆਗੂ ਮਿਹਨਤ ਕਰਨਗੇ | ਇਸ ਮੌਕੇ ਸਾਬਕਾ ਸਰਪੰਚ ਨਛੱਤਰ ਸਿੰਘ ਸੱਤੋ, ਸਾਬਕਾ ਸਰਪੰਚ ਪਰਮਿੰਦਰ ਸਿੰਘ ਸੱਖਾ,ਮੋਹਨ ਸਿੰਘ ਸਾਬਕਾ ਪੰਚ, ਪਿਆਰਾ ਸਿੰਘ ਸਾਬਕਾ ਪੰਚ, ਜਗਦੀਸ ਸਿੰਘ, ਨਛੱਤਰ ਸਿੰਘ, ਸ਼ਿੰਗਾਰਾ ਸਿੰਘ, ਬਲਵੰਤ ਸਿੰਘ, ਇਕਬਾਲ ਸਿੰਘ, ਬਿੰਦਰ ਸਿੰਘ, ਸੋਨੀ ਸਿੰਘ, ਵਰਿਆਮ ਸਿੰਘ, ਲਵਪ੍ਰੀਤ ਸਿੰਘ, ਸੁਖਪਾਲ ਸਿੰਘ, ਨਰਿੰਦਰ ਸਿੰਘ ਯੂਥ ਪ੍ਰਧਾਨ, ਗਿਰੀਰਾਜ ਸਿੰਘ ਇਕਾਈ ਪ੍ਰਧਾਨ, ਮਨਜੀਤ ਸਿੰਘ ਸਾਬਕਾ ਸਰਪੰਚ, ਯਾਦਵਿੰਦਰ ਸਿੰਘ, ਪ੍ਰੀਤਮ ਸਿੰਘ ਸੈਕਟਰੀ, ਰੀਠਾ ਸਿੰਘ ਛੀਨੀਵਾਲ ਖ਼ੁਰਦ, ਜਗਜੀਤ ਸਿੰਘ ਬਬਲਾ ਸਾਬਕਾ ਸਰਪੰਚ, ਮੇਜਰ ਸਿੰਘ ਦੀਵਾਨਾ, ਮਿੱਠੂ ਸਿੰਘ ਦੀਵਾਨਾ, ਬਲਵੰਤ ਸਿੰਘ ਪੰਚ ਆਦਿ ਤੋਂ ਇਲਾਵਾ ਹੋਰ ਵੀ ਕਾਂਗਰਸੀ ਆਗੂ ਹਾਜ਼ਰ ਸਨ |
ਪਿਛਲੀ ਖ਼ਬਰ ਡਿਪਟੀ ਕਮਿਸ਼ਨਰ ਅਤੇ ਜ਼ਿਲ੍ਹਾ ਪੁਲਿਸ ਮੁਖੀ ਬਰਨਾਲਾ ਨੇ ਪ੍ਰਬੰਧਾਂ ਦਾ ਲਿਆ ਜਾਇਜ਼ਾ <br/> ਅਗਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਲਈ ਮੈਡਮ ਗੀਤਿਕਾ ਸਿੰਘ ਚੋਣ ਆਬਜ਼ਰਵਰ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।