22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-12-2025

ਐੱਸ.ਬੀ.ਐੱਸ. ਸਕੂਲ ਵਿਖੇ ਖੇਡ ਮੁਕਾਬਲੇ ਕਰਵਾਏ <br/>

ਅਜੀਤ ਡੈਸਕ 10-12-2025
ਬਰਨਾਲਾ, 9 ਦਸੰਬਰ (ਅਸ਼ੋਕ ਭਾਰਤੀ)-ਐੱਸ.ਬੀ.ਐੱਸ ਪਬਲਿਕ ਸਕੂਲ ਸੁਰਜੀਤਪੁਰਾ ਵਿਖੇ ਖੇਡ ਮੁਕਾਬਲੇ ਕਰਵਾਏ ਗਏ | ਜਿਸ ਵਿਚ ਨਰਸਰੀ ਦੇ ਬੱਚਿਆਂ ਨੇ ਵੱਖ-ਵੱਖ ਖੇਡ ਮੁਕਾਬਲਿਆਂ ਵਿਚ ਉਤਸ਼ਾਹ ਨਾਲ ਭਾਗ ਲਿਆ | ਪਿ੍ੰਸੀਪਲ ਕਮਲਜੀਤ ਕੌਰ ਨੇ ਕਿਹਾ ਕਿ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਅਜਿਹੇ ਮੁਕਾਬਲੇ ਕਰਵਾਏ ਜਾਂਦੇ ਹਨ | ਇਸ ਮੌਕੇ ਨਰਸਰੀ ਅਧਿਆਪਕ ਭਵਨਦੀਪ ਕੌਰ, ਕੋਆਰਡੀਨੇਟਰ ਗੁਰਜੀਤ ਕੌਰ, ਸਕੂਲ ਸਟਾਫ਼ ਤੇ ਬੱਚੇ ਹਾਜ਼ਰ ਸਨ |

ਪਿਛਲੀ ਖ਼ਬਰ ਪੰਚਾਇਤ ਮੈਂਬਰ ਜਗਸੀਰ ਸਿੰਘ ਕਾਂਗਰਸ ਨੂੰ ਛੱਡ ਕੇ 'ਆਪ' ਵਿਚ ਹੋਇਆ ਸ਼ਾਮਿਲ <br/> ਅਗਲੀ ਖ਼ਬਰ ਹਲਕਾ ਵਿਧਾਇਕ ਉੱਗੋਕੇ ਨੇ ਪਿੰਡ ਢਿਲਵਾਂ (ਨਾਭਾ) ਜ਼ੋਨ ਤੋਂ ਉਮੀਦਵਾਰ ਤੇਜਿੰਦਰ ਸਿੰਘ ਢਿਲਵਾਂ ਦੇ ਹੱਕ 'ਚ ਕੀਤਾ ਚੋਣ ਪ੍...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।