20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-12-2025

ਮਹਾਂਕਾਂਵੜ ਸੰਘ ਦੇ ਸੂਬਾ ਪ੍ਰਧਾਨ ਤਰਲੋਚਨ ਬਾਂਸਲ ਨੇ ਸ਼ਰਧਾਲੂਆਂ ਦੀ ਬੱਸ ਨੂੰ ਝੰਡੀ ਦੇ ਕੇ ਕੀਤਾ ਰਵਾਨਾ <br/>

ਮਹਾਂਕਾਂਵੜ ਸੰਘ ਦੇ ਸੂਬਾ ਪ੍ਰਧਾਨ ਤਰਲੋਚਨ ਬਾਂਸਲ ਸਾਲਾਸਰ ਧਾਮ ਲਈ ਸ਼ਰਧਾਲੂਆਂ ਦੀ ਬੱਸ ਨੂੰ ਝੰਡੀ ਦੇ ਕੇ ਰਵਾਨਾ ਕਰਦੇ ਹੋਏ | ਤਸਵੀਰ : ਪ੍ਰਵੀਨ ਗਰਗ <br/> 30-12-2025
ਤਪਾ ਮੰਡੀ, 29 ਦਸੰਬਰ (ਪ੍ਰਵੀਨ ਗਰਗ)-ਮਹਾਂਕਾਂਵੜ ਸੰਘ ਦੇ ਸੂਬਾ ਪ੍ਰਧਾਨ ਤਰਲੋਚਨ ਬਾਂਸਲ ਨੇ ਸਾਲਾਸਰ ਧਾਮ ਲਈ ਸ਼ਰਧਾਲੂਆਂ ਦੀ ਇਕ ਬੱਸ ਨੂੰ ਝੰਡੀ ਦੇ ਕੇ ਰਵਾਨਾ ਕੀਤਾ | ਇਸ ਮੌਕੇ ਸ਼ਰਧਾਲੂਆਂ ਨੇ ਬਾਲਾ ਜੀ ਦੇ ਜੈਕਾਰੇ ਲਾਏ | ਗੱਲਬਾਤ ਦੌਰਾਨ ਸ਼ਰਧਾਲੂਆਂ ਨੇ ਦੱਸਿਆ ਕਿ ਉਹ ਨਵੇਂ ਸਾਲ ਨੂੰ ਮੁੱਖ ਰੱਖਦਿਆਂ ਸ੍ਰੀ ਸਾਲਾਸਰ ਧਾਮ ਵਿਖੇ ਬਾਲਾ ਜੀ ਮੰਦਰ 'ਚ ਨਤਮਸਤਕ ਹੋ ਕੇ ਇਲਾਕੇ ਦੀ ਸੁੱਖ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਅਰਦਾਸ ਕਰਨਗੇ | ਇਸ ਮੌਕੇ ਸ਼ਰਧਾਲੂਆਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ | ਇਸ ਮੌਕੇ ਪ੍ਰਦੀਪ ਮੌੜ, ਡਾ: ਦੇਵ ਰਾਜ, ਮਾਸਟਰ ਸ਼ੰਟੀ, ਰਤਨ ਢਿਲਵਾਂ, ਮੁਨੀਸ਼ ਚੱਕੀ ਵਾਲਾ, ਬਾਲੀ ਮੌੜ, ਰਾਕੇਸ਼ ਸਿੰਗਲਾ, ਵਿਵੇਕ ਮਿੱਤਲ, ਜਸ਼ਨ ਗਰਗ, ਰਵਿੰਦਰ ਨਿਉਲ਼ਾ, ਰਜਿੰਦਰ ਢਿਲਵਾਂ, ਡਾ: ਅਜੇ ਕੁਮਾਰ, ਭੋਲਾ ਮੌੜ, ਟੈਣੀ ਮੌੜ, ਪੰਡਤ ਗਿਰੀਰਾਜ ਸ਼ਰਮਾ, ਮੋਜੀ ਧੌਲਾ ਆਦਿ ਸ਼ਰਧਾਲੂ ਮੌਜੂਦ ਸਨ |

ਪਿਛਲੀ ਖ਼ਬਰ ਦੇਰ ਰਾਤ ਘਰ 'ਚ ਦਾਖਲ ਹੋ ਕੇ ਔਰਤ ਦੇ ਕੰਨਾਂ ਦੀਆਂ ਵਾਲੀਆਂ ਖੋਹ ਕੇ ਫਰਾਰ ਹੋਇਆ ਲੁਟੇਰਾ ਅਗਲੀ ਖ਼ਬਰ ਸ਼ਹਿਣਾ ਵਿਖੇ 20 ਪ੍ਰਾਣੀਆਂ ਨੇ ਅੰਮਿ੍ਤ ਛਕਿਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।