17-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-12-2025

ਮਹਿਕਪ੍ਰੀਤ ਸਿੰਘ ਚੀਮਾ ਨੂੰ ਆਮ ਆਦਮੀ ਪਾਰਟੀ ਨੇ ਹਲਕਾ ਮਹਿਲ ਕਲਾਂ ਦਾ ਯੂਥ ਕੁਆਰਡੀਨੇਟਰ ਕੀਤਾ ਨਿਯੁਕਤ

ਅਜੀਤ ਡੈਸਕ 31-12-2025
ਟੱਲੇਵਾਲ, 30 ਦਸੰਬਰ (ਸੋਨੀ ਚੀਮਾ)-ਆਮ ਆਦਮੀ ਪਾਰਟੀ ਦੀ ਲੀਡਰਸ਼ਿਪ ਵਲੋਂ ਮਹਿਕਪ੍ਰੀਤ ਸਿੰਘ ਚੀਮਾ ਨੂੰ ਹਲਕਾ ਮਹਿਲ ਕਲਾਂ ਦਾ ਯੂਥ ਵਿੰਗ ਦਾ ਕੁਆਰਡੀਨੇਟਰ ਨਿਯੁਕਤ ਕੀਤਾ ਹੈ | ਜ਼ਿਕਰਯੋਗ ਹੈ ਕਿ ਮਹਿਕਪ੍ਰੀਤ ਸਿੰਘ ਚੀਮਾ ਇਸ ਤੋਂ ਪਹਿਲਾਂ ਨਸ਼ਾ ਮੁਕਤੀ ਮੋਰਚਾ ਦੇ ਹਲਕਾ ਕੁਆਰਡੀਨੇਟਰ ਵੀ ਹਨ | ਇਸ ਨਿਯੁਕਤੀ ਉਪਰੰਤ ਮਹਿਕਪ੍ਰੀਤ ਸਿੰਘ ਚੀਮਾ ਨੇ ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਸਮੇਤ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ ਜੋ ਹੁਣ ਇਹ ਜ਼ੰੁਮੇਵਾਰੀ ਸੌਂਪੀ ਹੈ, ਉਸ ਨੂੰ ਤਨਦੇਹੀ ਨਾਲ ਨਿਭਾ ਕੇ ਪਾਰਟੀ ਦੀ ਚੜ੍ਹਦੀ ਕਲ੍ਹਾ ਲਈ ਮਿਹਨਤ ਕੀਤੀ ਜਾਵੇਗੀ ਅਤੇ ਨੌਜਵਾਨ ਵਰਗ ਨੂੰ ਪਾਰਟੀ ਦੇ ਨਾਲ ਜੋੜਨ ਲਈ ਹੋਰ ਯਤਨ ਕੀਤੇ ਜਾਣਗੇ |

ਪਿਛਲੀ ਖ਼ਬਰ ਦੋ ਢੱਠਿਆਂ ਦੀ ਲੜਾਈ ਵਿਚ ਹੋਟਲ ਦਾ ਹੋਇਆ ਨੁਕਸਾਨ <br/> ਅਗਲੀ ਖ਼ਬਰ ਪੁਲਿਸ ਵਲੋਂ 6 ਜਣਿਆਂ ਵਿਰੱੁਧ ਮੁਕੱਦਮਾ ਦਰਜ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।