06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

ਜ਼ਿੰਦਾਬਾਦ ਮੇਲਾ 19 ਅਕਤੂਬਰ ਨੂੰ

ਅਜੀਤ ਡੈਸਕ 25-09-2025

ਟੋਰਾਂਟੋ, 24 ਸਤੰਬਰ (ਹਰਜੀਤ ਸਿੰਘ ਬਾਜਵਾ)- ਜ਼ਿੰਦਾਬਾਦ ਮੀਡੀਆ ਗਰੁੱਪ ਦੇ ਸੰਚਾਲਕ ਮੇਜਰ ਸਿੰਘ ਚੱਕਸਾਬੂ ਵੱਲੋਂ 'ਜਿੰਦਾਬਾਦ' ਮੇਲਾ 19 ਅਕਤੂਬਰ ਐਤਵਾਰ ਨੂੰ ਮਿਸੀਸਾਗਾ ਦੇ ਪਰਲ ਬੈਕੁੰਟ ਹਾਲ ਵਿਚ ਕਰਵਾਇਆ ਜਾ ਰਿਹਾ ਹੈ ਜਿੱਥੇ ਪੰਜਾਬ ਦੇ ਕਈ ਨਾਮਵਰ ਗਾਇਕ ਇਸ ਮੇਲੇ ਵਿੱਚ ਆਪਣੀ ਗਾਇਕੀ ਪੇਸ਼ ਕਰਨਗੇ, ਜਿਸ ਬਾਰੇ ਮੇਜਰ ਸਿੰਘ ਨੇ ਦੱਸਿਆ ਕਿ ਇਸ ਮੇਲੇ ਤੋਂ ਇਕੱਤਰ ਹੋਣ ਵਾਲੀ ਰਾਸ਼ੀ ਪੰਜਾਬ ਵਿੱਚ ਹੜ੍ਹ ਪੀੜਤਾਂ ਦੀ ਮਦਦ ਲਈ ਖਰਚ ਕੀਤੀ ਜਾਵੇਗੀ |

ਪਿਛਲੀ ਖ਼ਬਰ ਡਲਾਸ ਦੇ ਇਮੀਗ੍ਰੇਸ਼ਨ ਦਫ਼ਤਰ 'ਚ 3 ਲੋਕਾਂ ਨੂੰ ਮਾਰੀਆਂ ਗੋਲੀਆਂ ਅਗਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਬਾਰ ਗ੍ਰੇਵਜ਼ੈਂਡ ਵਿਖੇ ਪੰਜਾਬ ਦੇ ਹੜ੍ਹ ਪੀੜਤਾਂ ਲਈ ਰਾਹਤ ਸਹਾਇਤਾ ਦਿੱਤੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।