10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2025

ਜਸਵਿੰਦਰ ਸਿੰਘ ਹਿਸਟੋਰੀਅਨ ਦਾ ਦਿਹਾਂਤ

ਅਜੀਤ ਡੈਸਕ 01-06-2025
ਨਵੀਂ ਦਿੱਲੀ, 31 ਮਈ (ਮਿਸਰਦੀਪ ਭਾਟੀਆ)-ਉੱਘੇ ਹਿਸਟੋਰੀਅਨ ਜਸਵਿੰਦਰ ਸਿੰਘ ਅਕਾਲ ਚਲਾਣਾ ਕਰ ਗਏ ਹਨ | ਇਸ ਬਾਰੇ ਜਾਣਕਾਰੀ ਦਿੰਦਿਆਂ 'ਵਰਤਮਾਨ ਹਿੰਦੁਸਤਾਨ' ਮੈਗਜ਼ੀਨ ਦੇ ਸੰਪਾਦਕ ਸਰਬਸ਼ਕਤੀਮਾਨ ਸਿੰਘ ਨੇ ਦੱਸਿਆ ਕਿ ਜਸਵਿੰਦਰ ਸਿੰਘ ਹਿਸਟੋਰੀਅਨ ਲੰਬੀ ਉਮਰ ਭੋਗ ਕੇ ਅਕਾਲ ਚਲਾਣਾ ਕਰ ਗਏ ਹਨ | ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ 31 ਮਈ ਨੂੰ ਸ੍ਰੀ ਭੈਣੀ ਸਾਹਿਬ ਵਿਖੇ ਕਰ ਦਿੱਤਾ ਗਿਆ |ਉਨ੍ਹਾਂ ਕਿਹਾ ਕਿ ਜਸਵਿੰਦਰ ਸਿੰਘ ਹਿਸਟੋਰੀਅਨ ਦੇ ਅਕਾਲ ਚਲਾਣੇ ਨਾਲ ਨਾਮਧਾਰੀ ਸਿੱਖ ਸਮਾਜ ਅਤੇ ਰਾਮਗੜ੍ਹੀਆ ਭਾਈਚਾਰੇ ਨੂੰ ਭਾਰੀ ਘਾਟਾ ਪਿਆ ਹੈ |
ਪਿਛਲੀ ਖ਼ਬਰ ਆਈ.ਆਈ.ਟੀ. ਅਤੇ ਐਨ.ਆਈ.ਟੀ. ਵਿਚ ਦਾਖ਼ਲੇ ਲਈ ਜੋਸਾ ਕੌਂਸਲਿੰਗ ਪ੍ਰਕਿਰਿਆ 3 ਜੂਨ ਤੋਂ ਸ਼ੁਰੂ ਅਗਲੀ ਖ਼ਬਰ ਦਿੱਲੀ ਵਿਚ ਕੋਰੋਨਾ ਵਾਇਰਸ ਨਾਲ ਪਹਿਲੀ ਮੌਤ, 60 ਸਾਲਾ ਔਰਤ ਨੇ ਤੋੜਿਆ ਦਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।