26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਦੇ ਪਿ੍ੰਸੀਪਲ ਸ੍ਰੀਮਤੀ ਜਸਵਿੰਦਰ ਕੌਰ ਭਾਟੀਆ ਹੋਏ ਸੇਵਾ ਮੁਕਤ

ਅਜੀਤ ਡੈਸਕ 03-09-2025
ਨਵੀਂ ਦਿੱਲੀ, 2 ਸਤੰਬਰ (ਮਿਸਰਦੀਪ)-ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ, ਨਾਨਕ ਪਿਆਉ ਨਵੀਂ ਦਿੱਲੀ ਦੇ ਪਿ੍ੰਸੀਪਲ ਜਸਵਿੰਦਰ ਕੌਰ ਭਾਟੀਆ ਸੇਵਾ-ਮੁਕਤ ਹੋ ਗਏ, ਉਨ੍ਹਾਂ ਦੇ ਸਨਮਾਨ ਵਿਚ ਸਕੂਲ ਵਿਚ ਵਿਦਾਈ ਸਮਾਰੋਹ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਹਰਵਿੰਦਰ ਸਿੰਘ ਕੇ. ਪੀ. ਜੀ. (ਸੀਨੀਅਰ ਵਾਈਸ ਪ੍ਰੈਜ਼ੀਡੈਂਟ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ), ਜਗਦੀਪ ਸਿੰਘ ਕਾਹਲੋਂ ਜਨਰਲ ਸਕੱਤਰ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ, ਅੰਮਿ੍ਤਪਾਲ ਸਿੰਘ ਵਿੱਕੀ, ਚੇਅਰਮੈਨ, ਜੀ ਐਚ. ਪੀ. ਐਸ. ਨਾਨਕ ਪਿਆਉ, ਰਮਨੀਤ ਸਿੰਘ ਚੱਢਾ, ਵਾਈਸ ਚੇਅਰਮੈਨ ਜੀ. ਐਚ. ਪੀ. ਐਸ. ਨਾਨਕ ਪਿਆਉ ਅਤੇ ਹੋਰ ਮਾਣਯੋਗ ਸ਼ਖ਼ਸੀਅਤਾਂ ਨੇ ਹਾਜ਼ਰੀ ਭਰੀ ਅਤੇ ਮੈਡਮ ਨੂੰ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ |
ਪਿਛਲੀ ਖ਼ਬਰ ਸੋਸ਼ਲ ਮੀਡੀਆ ਕਾਰਨ ਪ੍ਰੇਸ਼ਾਨ ਵਿਅਕਤੀ ਨੇ ਪਤਨੀ ਦੀ ਕੀਤੀ ਹੱਤਿਆ ਅਗਲੀ ਖ਼ਬਰ ਫੈੱਡਰੇਸ਼ਨ ਨੇ ਪੰਜਾਬ ਵਿਚ ਹੜ੍ਹਾਂ ਤੋਂ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਵੱਧ-ਚੜ੍ਹ ਕੇ ਕਰਨ ਲਈ ਵਪਾਰੀਆਂ ਨੂੰ ਕੀਤੀ ਅਪੀਲ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।