18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-12-2025

ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈੱਡਰੇਸ਼ਨ ਵਿਗਿਆਨਕ ਦੀ ਚੋਣ 12 ਨੂੰ

ਅਜੀਤ ਡੈਸਕ 06-12-2025
ਸ੍ਰੀ ਮੁਕਤਸਰ ਸਾਹਿਬ, 5 ਦਸੰਬਰ (ਹਰਮਹਿੰਦਰ ਪਾਲ)-ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਵਿਗਿਆਨਕ ਦੇ ਜ਼ਿਲ੍ਹਾ ਪ੍ਰਧਾਨ ਪਰਗਟ ਸਿੰਘ ਜੰਬਰ ਅਤੇ ਜਰਨਲ ਸਕੱਤਰ ਸੁਖਵਿੰਦਰ ਸਿੰਘ ਦੋਦਾ ਨੇ ਦੱਸਿਆ ਕਿ ਮੁਲਾਜ਼ਮਾਂ ਦੀ ਸਿਰਮੌਰ ਜਥੇਬੰਦੀ ਤੇ ਮੁਲਾਜ਼ਮ ਹਿੱਤਾਂ ਨੂੰ ਪ੍ਰਣਾਈ ਜਥੇਬੰਦੀ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਵਿਗਿਆਨਕ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਤਿੰਨ ਸਾਲਾਂ ਚੋਣ 12 ਦਸੰਬਰ ਨੂੰ ਪੰਜਾਬ ਰੋਡਵੇਜ਼ ਦੇ ਦਫ਼ਤਰ ਨੇੜੇ ਬੱਸ ਸਟੈਂਡ ਸ੍ਰੀ ਮੁਕਤਸਰ ਸਾਹਿਬ ਵਿਖੇ ਹੋਵੇਗੀ | ਇਹ ਚੋਣ ਸੂਬਾ ਕਮੇਟੀ ਦੇ ਆਗੂਆਂ ਦੀ ਅਗਵਾਈ ਹੇਠ ਕਰਵਾਈ ਜਾਵੇਗੀ |

ਪਿਛਲੀ ਖ਼ਬਰ ਅਰਵਿੰਦ ਨਗਰ ਵਿਕਾਸ ਕਮੇਟੀ ਕੋਟਕਪੂਰਾ ਦੇ ਅਹੁਦੇਦਾਰਾਂ ਨੇ ਪ੍ਰਮੋਟਰ ਦੇ ਪ੍ਰਤੀਨਿਧ ਨਾਲ ਕੀਤੀ ਮੀਟਿੰਗ <br/> ਅਗਲੀ ਖ਼ਬਰ ਪਿ੍ੰਸੀਪਲ ਨੂੰ ਰਮਨਦੀਪ ਕੌਰ ਰੋਮਾਣਾ 'ਪ੍ਰਾਈਡ ਆਫ਼ ਸਕੂਲ ਪਿ੍ੰਸੀਪਲ' ਐਵਾਰਡ ਨਾਲ ਸਨਮਾਨਿਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।