23-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-12-2025

ਰਾਜੇਂਦਰ ਪਬਲਿਕ ਸਕੂਲ ਪੰਜੂਆਣਾ ਵਿਖੇ ਵਿਦਿਆਰਥੀਆਂ ਨੂੰ ਨਸ਼ਿਆਂ ਪ੍ਰਤੀ

ਅਜੀਤ ਡੈਸਕ 31-12-2025
ਕਾਲਾਂਵਾਲੀ/ਸਿਰਸਾ, 30 ਦਸੰਬਰ (ਪੰਨੀਵਾਲੀਆ)- ਖੇਤਰ ਦੇ ਪਿੰੰਡ ਪੰਜੂਆਣਾ ਦੇ ਰਾਜੇਂਦਰ ਪਬਲਿਕ ਸਕੂਲ ਦੇ ਬੱਚਿਆਂ ਨੇ ਨਸ਼ਾ ਛੁਡਾਊ ਜਾਗਰੂਕਤਾ ਪੈਦਾ ਕਰਨ ਦਾ ਪ੍ਰਣ ਲਿਆ | ਪਿ੍ੰਸੀਪਲ ਡਾ. ਪੂਜਾ ਅਨੇਜਾ ਦੀ ਹਾਜ਼ਰੀ ਵਿੱਚ ਅਮਿਤਾ ਮੋਂਗਾ, ਸ਼ਾਲਿਨੀ, ਰਿਤੂ, ਰਾਕੇਸ਼, ਦਿਨੇਸ਼ ਅਤੇ ਨਰੇਸ਼ ਛਪੋਲਾ ਸਮੇਤ ਸਕੂਲ ਸਟਾਫ ਨੇ ਬੱਚਿਆਂ ਨੂੰ ਆਪਣੇ ਆਲੇਦੁਆਲੇ ਨੌਜਵਾਨ ਪੀੜ੍ਹੀ ਨੂੰ ਜਾਗਰੂਕ ਕਰਕੇ ਨਸ਼ਾ ਛੁਡਾਊ ਜਾਗਰੂਕਤਾ ਪ੍ਰਣ ਦਿਵਾਇਆ ਅਤੇ ਉਨ੍ਹਾਂ ਦੇ ਉੱਜਲ ਭਵਿੱਖ ਅਤੇ ਨਵੇਂ ਸਾਲ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ |
ਪਿਛਲੀ ਖ਼ਬਰ ਵਿਧਾਇਕ ਅਦਿੱਤਿਆ ਦੇਵੀਲਾਲ ਵੱਲੋਂ ਐੱਮ.ਪੀ. ਕਾਲਜ ਨੂੰ 15 ਲੱਖ ਰੁਪਏ ਦੀ ਵਿੱਤੀ ਗ੍ਰਾਂਟ <br/> ਅਗਲੀ ਖ਼ਬਰ ਦਿੱਲੀ ਵਿਚ ਨਵੇਂ ਸਾਲ ਦੇ ਜਸ਼ਨਾਂ ਨੂੰ ਲੈ ਕੇ ਟ੍ਰੈਫਿਕ ਐਡਵਾਈਜ਼ਰੀ ਜਾਰੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।