17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2025

ਮਾਨਵ ਸਹਿਯੋਗ ਸਕੂਲ ਨੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਛਬੀਲ ਲਗਾਈ <br/>

ਮਾਨਵ ਸਹਿਯੋਗ ਸਕੂਲ ਵਲੋਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਲਗਾਈ ਛਬੀਲ ਦਾ ਦਿ੍ਸ਼ | ਅਜੀਤ ਤਸਵੀਰ <br/> 01-06-2025
ਜਲੰਧਰ, 31 ਮਈ (ਅ.ਬ.)-ਮਾਨਵ ਸਹਿਯੋਗ ਸਕੂਲ ਜਲੰਧਰ ਦੇ “ਓਪਰੇਸ਼ਨ ਸਮਾਈਲ ਕਲੱਬ” ਵਲੋਂ ਪੰਜਵੇਂ ਪਾਤਿਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਪਵਿੱਤਰ ਸ਼ਹੀਦੀ ਨੂੰ ਸਮਰਪਿਤ ਛਬੀਲ ਲਗਾਈ ਗਈ, ਜਿਸ ਦÏਰਾਨ ਵਿਦਿਆਰਥੀਆਂ ਨੇ ਰਾਹਗੀਰਾਂ ਨੂੰ ਠੰਢੀ ਜਲ ਵਰਤਾਇਆ | ਸਕੂਲ ਪਿ੍ੰਸੀਪਲ ਸ੍ਰੀਮਤੀ ਸਪਨਾ ਕੁਮਾਰ ਤੇ ਸਕੂਲ ਪ੍ਰਬੰਧਕ ਕਮੇਟੀ ਨੇ ਅਜਿਹੇ ਸਮਾਜਿਕ ਤੇ ਸੇਵਾਪੂਰਨ ਕਾਰਜ ਭਵਿੱਖ 'ਚ ਵੀ ਕਰਵਾਉਣ ਦਾ ਸੰਕਲਪ ਲਿਆ, ਤਾਂ ਜੋ ਵਿਦਿਆਰਥੀਆਂ ਦੇ ਚਰਿੱਤਰ ਵਿਚ ਨੇਤ੍ਰਤਵ ਤੇ ਮਨੁੱਖਤਾ ਦੇ ਗੁਣ ਵਿਕਸਿਤ ਹੋ ਸਕਣ |

ਪਿਛਲੀ ਖ਼ਬਰ ਖ਼ੁਦਕੁਸ਼ੀ ਲਈ ਮਜਬੂਰ ਕਰਨ ਦੇ ਮਾਮਲੇ 'ਚ ਪਤੀ ਅਤੇ ਸੱਸ ਨੂੰ ਕੈਦ ਅਗਲੀ ਖ਼ਬਰ ਗੁਰਦੁਆਰਾ ਛੇਵੀਂ ਪਾਤਿਸ਼ਾਹੀ ਬਸਤੀ ਸ਼ੇਖ ਵਿਖੇ ਗੁਰਪੁਰਬ ਸੰਬੰਧੀ ਮੀਟਿੰਗ ਕੱਲ੍ਹ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।