01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਬਸ਼ੀਰਪੁਰਾ 'ਚ ਸੀਵਰੇਜ ਪਾਈਪਾਂ ਦੀ ਸਫ਼ਾਈ ਦਾ ਕੰਮ ਸ਼ੁਰੂ-ਵਨੀਤ ਧੀਰ

ਅਜੀਤ ਡੈਸਕ 31-08-2025
ਜਲੰਧਰ, 30 ਅਗਸਤ (ਸ਼ਿਵ)- ਮੇਅਰ ਸ਼੍ਰੀ ਵਨੀਤ ਧੀਰ ਤੇ ਕਮਿਸ਼ਨਰ ਸ਼੍ਰੀ ਸੰਦੀਪ ਰਿਸ਼ੀ ਆਈ.ਏ.ਐੱਸ. ਦੇ ਨਿਰਦੇਸ਼ਾਂ ਅਨੁਸਾਰ ਮਿਊਾਸੀਪਲ ਕਾਰਪੋਰੇਸ਼ਨ ਜਲੰਧਰ ਵੱਲੋਂ ਬਸ਼ੀਰਪੁਰਾ ਖੇਤਰ 'ਚ ਡੀ-ਸਿਲਟਿੰਗ ਦਾ ਵਿਸ਼ੇਸ਼ ਕੰਮ ਸ਼ੁਰੂ ਕੀਤਾ ਗਿਆ ਹੈ | ਇਹ ਕੰਮ ਪਿਛਲੀ ਰਾਤ ਤੋਂ ਓ.ਐਂਡ.ਐਮ. ਸਟਾਫ਼ ਵੱਲੋਂ ਆਧੁਨਿਕ ਸੁਪਰਸਕਸ਼ਨ ਮਸ਼ੀਨ ਦੀ ਸਹਾਇਤਾ ਨਾਲ ਕੀਤਾ ਜਾ ਰਿਹਾ ਹੈ | ਇਸ ਮੁਹਿੰਮ ਦਾ ਉਦੇਸ਼ ਨਿਕਾਸੀ ਪ੍ਰਣਾਲੀ ਨੂੰ ਸੁਚਾਰੂ ਬਣਾਉਣਾ, ਪਾਣੀ ਖੜ੍ਹਾ ਹੋਣ ਤੋਂ ਰੋਕਥਾਮ ਕਰਨੀ ਤੇ ਇਲਾਕੇ 'ਚ ਸਫ਼ਾਈ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨਾ ਹੈ | ਚੇਤੇ ਰਹੇ ਕਿ ਬੀਤੇ ਦਿਨੀਂ ਦਸਤ ਨਾਲ ਇੱਕ ਵਿਅਕਤੀ ਦੀ ਮੌਤ ਹੋ ਗਈ ਸੀ |
ਪਿਛਲੀ ਖ਼ਬਰ ਡਾ. ਅਸ਼ੋਕ ਮਿੱਤਲ ਵਲੋਂ ਕਪੂਰਥਲਾ ਦੇ ਹੜ੍ਹ ਪੀੜਤ ਪਰਿਵਾਰਾਂ ਨੂੰ ਰਾਹਤ ਪ੍ਰਦਾਨ ਅਗਲੀ ਖ਼ਬਰ ਲੋਕਾਂ ਦੀ ਸਹਾਇਤਾ ਲਈ ਪੰਜਾਬ ਸਰਕਾਰ ਵਚਨਬੱਧ–ਬੱਸੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।