30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਸ੍ਰੀ ਰਾਧਾ ਅਸ਼ਟਮੀ ਸੰਬੰਧੀ 'ਅਖੰਡ ਸੰਕੀਰਤਨ' ਅੱਜ

ਅਜੀਤ ਡੈਸਕ 31-08-2025
ਸ਼ਾਹਕੋਟ, 30 ਅਗਸਤ (ਸੁਖਦੀਪ ਸਿੰਘ)- ਸ੍ਰੀ ਹਰਿਨਾਮ ਸੰਕੀਰਤਨ ਮੰਡਲੀ, ਸ਼ਾਹਕੋਟ ਵਲੋਂ ਸ੍ਰੀ ਰਾਧਾ ਅਸ਼ਟਮੀ ਦੇ ਸੰਬੰਧ 'ਚ ਅਖੰਡ ਸੰਕੀਰਤਨ 31 ਅਗਸਤ ਦਿਨ ਐਤਵਾਰ ਨੂੰ ਸਵੇਰੇ 6 ਵਜੇ ਤੋਂ ਸ਼ਾਮ 7 ਵਜੇ ਤੱਕ ਸ੍ਰੀ ਹਰਿਨਾਮ ਸੰਕੀਰਤਨ ਭਵਨ ਮੰਦਿਰ (ਭਵਨ) ਨਜ਼ਦੀਕ ਗਊਸ਼ਾਲਾ, ਨਵਾਂ ਕਿਲਾ ਰੋਡ, ਸ਼ਾਹਕੋਟ ਵਿਖੇ ਕਰਵਾਇਆ ਜਾ ਰਿਹਾ ਹੈ | ਪ੍ਰਬੰਧਕਾਂ ਨੇ ਦੱਸਿਆ ਕਿ ਸਮਾਗਮ ਦੌਰਾਨ ਮੰਡਲੀ ਵਲੋਂ ਸਾਰਾ ਦਿਨ ਕੀਰਤਨ ਕੀਤਾ ਜਾਵੇਗਾ ਤੇ ਸ਼ਾਮ 7.30 ਵਜੇ ਸੰਪੂਰਨਤਾ ਮੌਕੇ ਆਰਤੀ ਹੋਵੇਗੀ, ਉਪਰੰਤ ਸ਼ਰਧਾਲੂਆਂ ਨੂੰ ਪ੍ਰਸ਼ਾਦ ਵੰਡਿਆ ਜਾਵੇਗਾ |
ਪਿਛਲੀ ਖ਼ਬਰ ਅੱਜ ਬਿਜਲੀ ਬੰਦ ਰਹੇਗੀ ਅਗਲੀ ਖ਼ਬਰ • ਲੋਕਾਂ ਨੇ ਕਿਹਾ, ਪੁਰਾਣੀਆਂ ਇਮਾਰਤਾਂ ਸੰਬੰਧੀ ਪ੍ਰਸ਼ਾਸਨ ਨੂੰ ਕਈ ਵਾਰ ਕਹਿਣ ਦੇ ਬਾਵਜੂਦ ਨਹੀਂ ਹੋਈ ਕਾਰਵਾਈ • ਜ਼ਿ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।