09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2025

ਨਰਿੰਦਰ ਬੀਬਾ ਯਾਦਗਾਰੀ ਸੱਭਿਆਚਾਰਕ ਮੇਲੇ 'ਚ 8 ਸ਼ਖ਼ਸੀਅਤਾਂ ਦਾ ਕੀਤਾ ਜਾਵੇਗਾ ਵਿਸ਼ੇਸ਼ ਸਨਮਾਨ-ਨਿਧੜਕ

ਅਜੀਤ ਡੈਸਕ 24-09-2025
ਸ਼ਾਹਕੋਟ, 23 ਸਤੰਬਰ (ਸੁਖਦੀਪ ਸਿੰਘ)-ਸ਼ਾਹਕੋਟ ਦੇ ਪਿੰਡ ਸਾਦਿਕਪੁਰ ਵਿਖੇ 28 ਸਤੰਬਰ ਦਿਨ ਐਤਵਾਰ ਨੂੰ ਕਰਵਾਏ ਜਾ ਰਹੇ 27ਵੇਂ ਨਰਿੰਦਰ ਬੀਬਾ ਯਾਦਗਾਰੀ ਅੰਤਰਰਾਸ਼ਟਰੀ ਸੱਭਿਆਚਾਰਕ ਮੇਲੇ 'ਚ ਵੱਖ-ਵੱਖ ਖੇਤਰਾਂ ਵਿੱਚ ਨਾਮਣਾ ਖੱਟਣ ਵਾਲੀਆਂ 8 ਸ਼ਖ਼ਸੀਅਤਾਂ ਦਾ ਵਿਸ਼ੇਸ਼ ਸਨਮਾਨ ਕੀਤਾ ਜਾਵੇਗਾ | ਉਕਤ ਜਾਣਕਾਰੀ ਮੇਲੇ ਦੇ ਮੁੱਖ ਸੰਚਾਲਕ ਤੇ ਸੱਭਿਆਚਾਰਕ ਮੇਲਿਆਂ ਦੇ ਬਾਦਸ਼ਾਹ ਗੁਰਨਾਮ ਸਿੰਘ ਨਿਧੜਕ ਨੇ ਸੰਗੀਤ ਪ੍ਰੇਮੀਆਂ ਦੀ ਇੱਕ ਵਿਸ਼ੇਸ਼ ਮੀਟਿੰਗ ਤੋਂ ਬਾਅਦ ਪ੍ਰੈੱਸ ਨੂੰ ਬਿਆਨ ਜਾਰੀ ਕਰਦਿਆਂ ਦਿੱਤੀ |

ਪਿਛਲੀ ਖ਼ਬਰ ਲੋਹੀਆਂ ਦੇ 'ਦਸਮੇਸ਼ ਪਾਰਕ' 'ਚ 'ਰਾਮ ਲੀਲ੍ਹਾ ਦਾ ਮੰਚਨ' ਹੋਇਆ ਆਰੰਭ <br/> ਅਗਲੀ ਖ਼ਬਰ ਅਪੈਕਸ ਇੰਟਰਨੈਸ਼ਨਲ ਪਬਲਿਕ ਸਕੂਲ ਨਕੋਦਰ ਵਲੋਂ ਵਿਸ਼ਵ ਪੰਜਾਬੀ ਦਿਵਸ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।