22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2025

ਗੁਰੂ ਨਾਨਕ ਪਬਲਿਕ ਸਕੂਲ ਪ੍ਰੀਤ ਨਗਰ ਵਿਖੇ ਕਰਵਾਇਆ ਜੂਨੀਅਰ ਕ੍ਰਿਕਟ ਮੈਚ

ਅਜੀਤ ਡੈਸਕ 01-11-2025
ਜਲੰਧਰ, 31 ਅਕਤੂਬਰ (ਹਰਵਿੰਦਰ ਸਿੰਘ ਫੁੱਲ)-ਸ੍ਰੀ ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਪ੍ਰੀਤ ਨਗਰ ਸੋਡਲ ਰੋਡ ਜਲੰਧਰ ਵਿਖੇ ਐਲ.ਕੇ.ਜੀ. ਅਤੇ ਯੂ.ਕੇ.ਜੀ. ਦੇ ਜੂਨੀਅਰ ਬੱਚਿਆਂ 'ਚ ਕ੍ਰਿਕਟ ਮੁਕਾਬਲਾ ਕਰਵਾਇਆ ਗਿਆ | ਜਿਸ ਵਿਚ ਬੱਚਿਆਂ ਨੇ ਬਹੁਤ ਹੀ ਉਤਸ਼ਾਹ ਤੇ ਜੋਸ਼ ਨਾਲ ਹਿੱਸਾ ਲਿਆ | ਪ੍ਰਬੰਧਕਾਂ ਨੇ ਦੱਸਿਆ ਕਿ ਇਸ ਮੈਚ ਦਾ ਉਦੇਸ਼ ਬੱਚਿਆ ਨੂੰ ਖੇਡਾਂ ਪ੍ਰਤੀ ਉਤਸ਼ਾਹ ਅਤੇ ਟੀਮ ਵਰਕ ਨੂੰ ਦੀ ਭਾਵਨਾ ਪੈਦਾ ਕਰਨਾ ਸੀ¢ ਇਸ ਮÏਕੇ ਤੇ ਸਕੂਲ ਦੇ ਪਿ੍ੰਸੀਪਲ ਜਗਜੀਤ ਸਿੰਘ ਅਤੇ ਕੰਟਰੋਲਰ ਚਰਨਜੀਤ ਕÏਰ ਅਤੇ ਕੋਆਰਡੀਨੇਟਰ ਪ੍ਰਦੀਪ ਕÏਰ, ਅਧਿਆਪਕਾਵਾਂ ਨੀਲਮ ਕੁਮਾਰੀ, ਮਨਦੀਪ ਕÏਰ, ਹਰਪ੍ਰੀਤ ਕÏਰ, ਕੁਮਾਰੀ ਪਲਵੀ, ਮਧੂ ਬਾਲਾ ਅਤੇ ਪ੍ਰੀਆ ਨੇ ਬੱਚਿਆਂ ਦਾ ਖ਼ੂਬ ਹÏਸਲਾ ਵਧਾਇਆ ਤੇ ਉਨ੍ਹਾਂ ਦੇ ਪ੍ਰਦਰਸ਼ਨ ਦੀ ਪ੍ਰਸ਼ੰਸਾ ਕੀਤੀ | ਜੇਤੂ ਟੀਮ ਨੂੰ ਇਨਾਮਾਂ ਨਾਲ ਸਨਮਾਨਿਤ ਕੀਤਾ ਗਿਆ |

ਪਿਛਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਜਾਏ ਜਾ ਰਹੇ ਨਗਰ ਕੀਰਤਨ ਦੌਰਾਨ ਟ੍ਰੈਫਿਕ ਪੁਲਿਸ ਨੇ ਆਵਾਜਾਈ ਦੇ ਰ... ਅਗਲੀ ਖ਼ਬਰ ਗੁਰੂ ਤੇਗ ਬਹਾਦਰ ਪਬਲਿਕ ਸਕੂਲ ਹਜ਼ਾਰਾ 'ਚ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ 350ਵਾਂ ਸ਼ਹੀਦੀ ਦਿਵਸ ਮਨਾਇਆ <br/>...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।