22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2025

ਜੀ.ਡੀ. ਗੋਇਨਕਾ ਇੰਟਰਨੈਸ਼ਨਲ ਸਕੂਲ ਦੀ ਮਨਵੀਰ ਕੌਰ ਦਾ ਪੰਜਾਬੀ ਵਾਦ-ਵਿਵਾਦ ਮੁਕਾਬਲੇ 'ਚ ਤੀਜੇ ਸਥਾਨ

ਅਜੀਤ ਡੈਸਕ 25-11-2025
ਕਪੂਰਥਲਾ, 24 ਨਵੰਬਰ (ਵਿਸ਼ੇਸ਼ ਪ੍ਰਤੀਨਿਧ)-ਜੀ.ਡੀ. ਗੋਇਨਕਾ ਇੰਟਰਨੈਸ਼ਨਲ ਸਕੂਲ ਕਪੂਰਥਲਾ ਦੀ ਗਿਆਰਵੀਂ ਜਮਾਤ ਦੀ ਵਿਦਿਆਰਥਣ ਮਨਵੀਰ ਕੌਰ ਨੇ ਲਿਟਲ ਏਾਜਲਸ ਕੋ ਐਡ ਸਕੂਲ ਵਿਚ ਕਰਵਾਏ ਗਏ ਸਹੋਦਿਆ ਅੰਤਰ ਸਕੂਲ ਪੰਜਾਬ ਵਾਦ ਵਿਵਾਦ ਦੇ ਮੁਕਾਬਲੇ ਵਿਚ ਤੀਜਾ ਸਥਾਨ ਹਾਸਲ ਕੀਤਾ | ਇਸ ਮੁਕਾਬਲੇ ਵਿਚ ਮਨਵੀਰ ਕੌਰ ਤੋਂ ਇਲਾਵਾ ਸਕੂਲ ਦੀ ਇਕ ਹੋਰ ਵਿਦਿਆਰਥਣ ਮਨਵੀਨ ਕੌਰ ਨੇ ਵੀ ਭਾਗ ਲਿਆ |

ਪਿਛਲੀ ਖ਼ਬਰ ਅਕਾਲੀ ਗੁਰਦੁਆਰਾ ਸਾਹਿਬ ਪਿੰਡ ਭੁੱਲਾਰਾਈ ਵਿਖੇ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਧਾਰਮਿਕ ਸਮਾਗਮ ਅਗਲੀ ਖ਼ਬਰ ਫ਼ਰਦ ਕੇਂਦਰ ਕੰਪਿਊਟਰ ਆਪ੍ਰੇਟਰ ਐਸੋਸੀਏਸ਼ਨ ਪੰਜਾਬ ਵਲੋਂ ਸੂਬਾ ਪੱਧਰੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।