22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2025

ਅਕਾਲੀ ਦਲ ਛੱਡ 40 ਪਰਿਵਾਰ ਆਮ ਆਦਮੀ ਪਾਰਟੀ 'ਚ ਸ਼ਾਮਿਲ

ਅਜੀਤ ਡੈਸਕ 25-11-2025
ਨਕੋਦਰ, 24 ਨਵੰਬਰ (ਗੁਰਵਿੰਦਰ ਸਿੰਘ)-ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਦੀਆਂ ਨੀਤੀਆਂ ਤੋਂ ਖੁਸ਼ ਹੋ ਕੇ ਹਲਕਾ ਨਕੋਦਰ ਦੇ ਪਿੰਡ ਉੱਗੀ ਵਿੱਚ 40 ਪਰਿਵਾਰ ਅਕਾਲੀ ਦਲ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ | ਉਨ੍ਹਾਂ ਬਾਰੇ ਦੱਸਦਿਆਂ ਵਿਧਾਇਕਾ ਇੰਦਰਜੀਤ ਕੌਰ ਮਾਨ ਨੇ ਆਖਿਆ ਦਿਨੋ-ਦਿਨ ਲੋਕ ਅਕਾਲੀ ਦਲ ਅਤੇ ਕਾਂਗਰਸ ਨੂੰ ਛੱਡ ਕੇ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੇ ਮੋਹਰ ਲਗਾ ਰਹੇ ਹਨ | ਜਿਸ ਦੀ ਮਿਸਾਲ ਪਿੰਡ ਉੱਗੀ ਦੇ ਜਰਨੈਲ ਸਿੰਘ, ਕੁਲਦੀਪ ਸਿੰਘ, ਹਰਨੇਕ ਸਿੰਘ, ਜਸਵਿੰਦਰ ਸਿੰਘ, ਸੁਖਵਿੰਦਰ ਸਿੰਘ, ਜਰਨੈਲ ਸਿੰਘ, ਜਸਪਾਲ ਸਿੰਘ ਪਾਲਾ, ਕੁਲਵਿੰਦਰ ਸਿੰਘ, ਗੁਰਦੇਵ ਸਿੰਘ, ਤਰਲੋਚਨ ਸਿੰਘ, ਹਰਜਿੰਦਰ ਸਿੰਘ, ਕਮਲਦੀਪ ਸਿੰਘ, ਸਰਵਣ ਸਿੰਘ, ਜਗਤਾਰ ਸਿੰਘ, ਹਰਪਾਲ ਸਿੰਘ, ਪੂਰਨ ਸਿੰਘ, ਸੁਖਵਿੰਦਰ ਸਿੰਘ, ਹਰਦੀਪ ਸਿੰਘ, ਬਲਵਿੰਦਰ ਸਿੰਘ, ਬਲਕਾਰ ਸਿੰਘ, ਜਸਵੰਤ ਸਿੰਘ, ਜਗਤਾਰ ਸਿੰਘ, ਸ੍ਰੀਮਤੀ ਚਰਨਜੀਤ ਕੌਰ, ਮਨਜੀਤ ਕੌਰ, ਹਰਪ੍ਰੀਤ ਕੌਰ, ਗੁਰਜਿੰਦਰ ਕੌਰ, ਕੁਲਵਿੰਦਰ, ਬਲਵਿੰਦਰ ਕੌਰ, ਚਰਨਜੀਤ ਕੌਰ, ਸੁਰਿੰਦਰ ਕੌਰ, ਇੰਦਰਜੀਤ ਕੌਰ, ਬਲਵਿੰਦਰ ਕੌਰ, ਕੁਲਵਿੰਦਰ ਕੌਰ, ਬਲਦੀਸ਼ ਕੌਰ, ਕੁਲਜੀਤ ਕੌਰ, ਸਿਮਰਨਜੀਤ ਕੌਰ, ਕਰਨਵੀਰ ਸਿੰਘ, ਜੈਸਮੀਨ ਕੌਰ, ਸੁਖਮਨਪ੍ਰੀਤ ਕੌਰ, ਨਵਰਾਜ ਸਿੰਘ, ਪਵਨਦੀਪ ਸਿੰਘ, ਜਸਵੀਰ ਕੌਰ, ਪਰਮਜੀਤ ਕੌਰ, ਹਰਪ੍ਰੀਤ ਕੌਰ, ਸ੍ਰੀਮਤੀ ਸੁਰਿੰਦਰ ਕੌਰ, ਸ੍ਰੀਮਤੀ ਮਨਜੀਤ ਕੌਰ, ਜਸਪਾਲ ਕੌਰ, ਮਨਦੀਪ ਕੌਰ ਨੇ ਪੇਸ਼ ਕੀਤੀ ਹੈ | ਆਮ ਆਦਮੀ ਪਾਰਟੀ ਦੀ ਤਰਫੋ ਵਿਧਾਇਕ ਇੰਦਰਜੀਤ ਕੌਰ ਮਾਨ ਨੇ ਸਾਰਿਆਂ ਨੂੰ ਜੀ ਆਇਆ ਆਖਿਆ, ਜੋਰਦਾਰ ਸਵਾਗਤ ਕਰਦਿਆਂ ਆਖਿਆ ਕਿ ਪਾਰਟੀ ਵਿੱਚ ਪੂਰਾ ਮਾਣ ਸਨਮਾਨ ਮਿਲੇਗਾ | ਇਹ ਸ਼ਾਮੂਲੀਅਤ ਸੋਨੂੰ ਉੱਗੀ, ਪਿ੍ੰਸ ਉੱਗੀ ਦੇ ਯਤਨਾਂ ਸਦਕਾ ਹੋਈ ਹੈ | ਇਸ ਮੌਕੇ ਹਾਜ਼ਰ ਹੋਏ ਪਾਰਟੀ ਦੇ ਸੀਨੀਅਰ ਆਗੂ ਬਲਾਕ ਪ੍ਰਧਾਨ ਸੁਰਿੰਦਰ ਉੱਗੀ ਤੋਂ ਇਲਾਵਾ ਹੋ ਪਾਰਟੀ ਵਰਕਰ ਹਾਜ਼ਰ ਸਨ |
ਪਿਛਲੀ ਖ਼ਬਰ ਬ੍ਰਹਮਲੀਨ ਸੰਤ ਗਰੀਬ ਦਾਸ ਉਦਾਸੀਨ ਭਵਨ ਡਾਡਾ 'ਚ 9 ਲੋੜਵੰਦ ਪਰਿਵਾਰਾਂ ਦੀਆਂ ਧੀਆਂ ਦੇ ਸਮੂਹਿਕ ਅਨੰਦ ਕਾਰਜ ਕਰਵਾਏ ਅਗਲੀ ਖ਼ਬਰ ਪਿੰਡ ਜੱਫਲ ਝਿੰਗੜ ਦੀ ਪੰਚਾਇਤ ਕਾਂਗਰਸ ਛੱਡ 'ਆਪ' ਵਿਚ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।