11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਗੁਰਾਇਆ ਵਿਖੇ 6 ਨਾਮਜ਼ਦਗੀਆਂ ਦਾਖ਼ਲ

ਅਜੀਤ ਡੈਸਕ 04-12-2025
ਗੁਰਾਇਆ, 3 ਦਸੰਬਰ (ਬਲਵਿੰਦਰ ਸਿੰਘ)-ਬਲਾਕ ਰੁੜਕਾ ਕਲਾਂ ਬਲਾਕ ਸੰਮਤੀ ਚੋਣਾਂ ਲਈ ਅੱਜ 6 ਨਾਮਜ਼ਦਗੀਆਂ ਦਾਖ਼ਲ ਹੋਈਆਂ | ਜਾਣਕਾਰੀ ਦਿੰਦੇ ਹੋਏ ਰਣਬੀਰ ਸਿੰਘ ਰਿਟਰਨਿੰਗ ਅਫ਼ਸਰ ਬਲਾਕ ਰੁੜਕਾ ਕਲਾਂ ਨੇ ਦੱਸਿਆ ਕਿ ਅੱਜ ਹੋਈਆਂ 6 ਨਾਮਜ਼ਦਗੀਆਂ ਲਈ 2 ਉਮੀਦਵਾਰ ਸ਼੍ਰੋਮਣੀ ਅਕਾਲੀ ਦਲ, 2 ਆਜ਼ਾਦ ਅਤੇ 2 ਆਮ ਆਦਮੀ ਪਾਰਟੀ ਦੇ ਉਮੀਦਵਾਰ ਹਨ | ਇਹ ਨਾਮਜ਼ਦਗੀਆਂ ਪਾਸਲਾ, ਮਹਿਸਮਪੁਰ, ਮਾਹਲ, ਕਾਲਾ ਆਦਿ ਪਿੰਡਾਂ ਦੀਆਂ ਹਨ | ਅੱਜ 4 ਦਸੰਬਰ ਨੂੰ ਬਾਕੀ ਨਾਮਜ਼ਦਗੀਆਂ ਹੋਣਗੀਆਂ |
ਪਿਛਲੀ ਖ਼ਬਰ ਬਲਾਕ ਸੰਮਤੀ ਚੋਣਾਂ- ਸ਼ਾਹਕੋਟ ਬਲਾਕ 'ਚ ਨਾਮਜ਼ਦਗੀਆਂ ਦੇ ਤੀਜੇ ਦਿਨ 12 ਉਮੀਦਵਾਰਾਂ ਵਲੋਂ ਕਾਗ਼ਜ਼ ਦਾਖ਼ਲ ਅਗਲੀ ਖ਼ਬਰ ਨੰਗਲ ਅੰਬੀਆਂ ਜ਼ੋਨ ਤੋਂ ਕਾਂਗਰਸੀ ਉਮੀਦਵਾਰ ਸੁਖਦੇਵ ਸਿੰਘ ਸੁੱਖਾ ਨੇ ਭਰੀ ਨਾਮਜ਼ਦਗੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।