10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਗੁਰਦੁਆਰਾ ਦੀਵਾਨ ਅਸਥਾਨ ਵਿਖੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ

ਅਜੀਤ ਡੈਸਕ 04-12-2025
ਜਲੰਧਰ, 3 ਦਸੰਬਰ (ਐਮ. ਐਸ. ਲੋਹੀਆ)-ਗੁਰਦੁਆਰਾ ਦੀਵਾਨ ਅਸਥਾਨ ਸੈਂਟਰਲ ਟਾਊਨ ਵਿਖੇ ਗੁਰੂ ਤੇਗ ਬਹਾਦਰ ਸਾਹਿਬ, ਭਾਈ ਮਤੀ ਦਾਸ, ਭਾਈ ਸਤੀ ਦਾਸ ਅਤੇ ਭਾਈ ਦਿਆਲਾ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਦੀਵਾਨ ਸਜਾਏ ਗਏ, ਜਿਸ ਦÏਰਾਨ ਵੱਡੀ ਗਿਣਤੀ 'ਚ ਸੰਗਤ ਨੇ ਹਾਜ਼ਰੀ ਭਰੀ¢ ਰਾਤ ਸਮੇਂ ਸਜਾਏ ਗਏ ਦੀਵਾਨ 'ਚ ਭਾਈ ਅਨੰਤਵੀਰ ਸਿੰਘ ਯੂ. ਐਸ. ਏ. ਵਾਲਿਆਂ ਦੇ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਦੀ ਛਹਿਬਰ ਲਗਾ ਕੇ ਸੰਗਤ ਨੂੰ ਨਿਹਾਲ ਕੀਤਾ | ਇਨ੍ਹਾਂ ਦੀਵਾਨਾਂ 'ਚ ਭਾਈ ਸੁਖਵਿੰਦਰ ਸਿੰਘ (ਹਜ਼ੂਰੀ ਰਾਗੀ ਜਥਾ) ਅਤੇ ਭਾਈ ਜਸਪਾਲ ਸਿੰਘ ਦੇ ਕੀਰਤਨੀ ਜਥਿਆਂ ਵਲੋਂ ਵੀ ਹਾਜ਼ਰੀ ਭਰੀ ਗਈ ¢ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮੋਹਨ ਸਿੰਘ ਢੀਂਡਸਾ, ਮੱਖਣ ਸਿੰਘ, ਹਰਮਹਿੰਦਰ ਸਿੰਘ, ਨਿਰਮਲ ਸਿੰਘ ਬੇਦੀ ਅਤੇ ਜਨਰਲ ਸਕੱਤਰ ਗੁਰਮੀਤ ਸਿੰਘ ਬਿੱਟੂ ਨੇ ਆਈ ਸੰਗਤ ਦਾ ਅਤੇ ਸੇਵਾ ਨਿਭਾਉਣ ਵਾਲੇ ਪਰਿਵਾਰਾਂ ਦਾ ਧੰਨਵਾਦ ਕੀਤਾ¢
ਗੁਰਦੁਆਰਾ ਦੀਵਾਨ ਅਸਥਾਨ ਨÏਜਵਾਨ ਸਭਾ ਦੇ ਮੈਂਬਰਾ ਨੇ ਸਮਾਪਤੀ 'ਤੇ ਗੁਰੂ ਕੇ ਲੰਗਰ ਵਰਤਾਉਣ ਦੀ ਸੇਵਾ ਨਿਭਾਈ¢ ਇਸ ਮÏਕੇ ਸੁਰਿੰਦਰ ਸਿੰਘ ਵਿਰਦੀ, ਗੁਰਜੀਤ ਸਿੰਘ ਟੱਕਰ, ਸੁਖਵਿੰਦਰ ਸਿੰਘ ਲਾਡੋਵਾਲੀ, ਤੇਜਵੀਰ ਸਿੰਘ ਬਾਂਸਲ, ਸਰਬਜੀਤ ਸਿੰਘ ਬੇਦੀ, ਗੋਬਿੰਦ ਸਿੰਘ, ਮਨਪ੍ਰੀਤ ਸਿੰਘ ਗੁਰ ਫਤਿਹ, ਜਤਿੰਦਰਪਾਲ ਸਿੰਘ ਮਝੈਲ, ਹਰਵਿੰਦਰ ਸਿੰਘ ਮੱਖਣ, ਬਾਵਾ ਗਾਬਾ, ਅਕਸ਼ੈ ਗੁਪਤਾ, ਜਸਪਾਲ ਸਿੰਘ, ਮਨਕੀਰਤ ਸਿੰਘ, ਪਰਮਿੰਦਰ ਸਿੰਘ, ਗੁਰਨੀਤ ਸਿੰਘ, ਹਰਮਨਜੋਤ ਸਿੰਘ, ਅਨਮੋਲ ਸਿੰਘ, ਜਸਦੀਪ ਸਿੰਘ, ਭਾਵਜੋਤ ਸਿੰਘ, ਭਵਰਾਜ ਸਿੰਘ, ਹਰਪ੍ਰੀਤ ਸਿੰਘ, ਅਜਮੇਰ ਸਿੰਘ, ਪ੍ਰਭਗੁਣ ਸਿੰਘ, ਗਗਨ ਸਿੰਘ, ਦਿਮੰਤਜੀਤ ਸਿੰਘ, ਹਰਮਨ ਮੱਕੜ, ਜਸਕੀਰਤ ਸਿੰਘ ਜੱਸੀ ਅਤੇ ਹੋਰ ਹਾਜ਼ਰ ਸਨ |
ਪਿਛਲੀ ਖ਼ਬਰ ਟਰੈਵਲ ਏਜੰਟ 'ਤੇ ਰਸ਼ੀਆ ਭੇਜਣ ਦੇ ਨਾਂਅ 'ਤੇ ਠੱਗੀ ਦਾ ਦੋਸ਼ ਅਗਲੀ ਖ਼ਬਰ 1 ਕਿੱਲੋ ਅਫ਼ੀਮ ਅਤੇ 15 ਕਿੱਲੋ ਡੋਡੇ ਚੂਰਾ ਪੋਸਤ ਸਮੇਤ 2 ਨਸ਼ਾ ਤਸਕਰ ਗਿ੍ਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।