22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-12-2025

'ਆਪ' ਆਗੂ ਸੰਜੀਵ ਭਗਤ ਜ਼ਿਲ੍ਹਾ ਯੋਜਨਾ ਬੋਰਡ ਦੇ ਮੈਂਬਰ ਬਣੇ

ਅਜੀਤ ਡੈਸਕ 05-12-2025
ਜਲੰਧਰ, 4 ਦਸੰਬਰ (ਸ਼ਿਵ)-'ਆਪ' ਦੇ ਪੀ. ਆਰ. ਓ. ਸ੍ਰੀ ਸੰਜੀਵ ਭਗਤ ਨੂੰ ਰਾਜਪਾਲ ਵੱਲੋਂ ਜ਼ਿਲ੍ਹਾ ਯੋਜਨਾ ਬੋਰਡ ਦਾ ਮੈਂਬਰ ਨੋਟੀਫਾਈ ਕੀਤਾ ਗਿਆ ਹੈ¢ ਨਿਯੁਕਤੀ ਜਾਰੀ ਹੋਣ ਦੇ ਬਾਅਦ ਹੁਣ ਭਗਤ ਜ਼ਿਲ੍ਹਾ ਯੋਜਨਾ ਬੋਰਡ ਦਫ਼ਤਰ ਵਿਚ ਆਪਣੀ ਡਿਊਟੀ ਸੰਭਾਲਣਗੇ ਅਤੇ ਜ਼ਿਲ੍ਹੇ ਦੀਆਂ ਵਿਕਾਸ ਯੋਜਨਾਵਾਂ ਦੀ ਨਿਗਰਾਨੀ ਤੇ ਸਮੀਖਿਆ ਦਾ ਕੰਮ ਕਰਾਂਗੇ | ਸੰਜੀਵ ਭਗਤ ਨੇ ਇਸ ਮਹੱਤਵਪੂਰਨ ਨਿਯੁਕਤੀ ਲਈ ਪਾਰਟੀ ਹਾਈ ਕਮਾਂਡ, ਕÏਮੀ ਕਨਵੀਨਰ ਸਰਦਾਰ ਅਰਵਿੰਦ ਕੇਜਰੀਵਾਲ, ਅਤੇ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦਾ ਦਿਲੋਂ ਧੰਨਵਾਦ ਕੀਤਾ ਹੈ |
ਪਿਛਲੀ ਖ਼ਬਰ ਯੁਵਾ ਰੰਗਮੰਚ ਉਤਸਵ 'ਚ ਪੇਸ਼ ਕੀਤੇ ਜਾ ਰਹੇ ਨਾਟਕਾਂ ਨੂੰ ਦਰਸ਼ਕਾਂ ਵਲੋਂ ਭਰਵਾਂ ਹੁੰਗਾਰਾ ਅਗਲੀ ਖ਼ਬਰ ਨਸ਼ੀਲੇ ਪਦਾਰਥ ਦੇ ਮਾਮਲੇ 'ਚ ਕੈਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।