27-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-12-2025

ਚਾਰ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਕਰਵਾਇਆ ਕਵੀ ਦਰਬਾਰ

ਅਜੀਤ ਡੈਸਕ 30-12-2025
ਜਲੰਧਰ, 29 ਦਸੰਬਰ (ਹਰਵਿੰਦਰ ਸਿੰਘ ਫੁੱਲ)-ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ, ਮਾਤਾ ਗੁਜਰੀ ਜੀ ਤੇ ਹੋਰ ਸਿੰਘ ਸਿੰਘਣੀਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਗੁਰਦੁਆਰਾ ਪ੍ਰੀ ਗੁਰੂ ਗ੍ਰੰਥ ਸਾਹਿਬ ਅਮਨ ਨਗਰ ਵਿਖੇ ਬਾਲ ਕਵੀ ਦਰਬਾਰ ਕਰਵਾਇਆ ਗਿਆ | ਜਿਸ 'ਚ 4 ਤੋਂ 15 ਸਾਲ ਦੇ ਲਗਪਗ 40 ਤੋਂ ਵੱਧ ਬੱਚਿਆ ਨੇ ਭਾਗ ਲੈ ਕੇ ਆਪਣੀਆਂ ਰਚਨਾਵਾਂ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ | ਸਮਾਗਮ 'ਚ ਭਾਗ ਲੈਣ ਵਾਲੇ ਬੱਚਿਆਂ ਨੂੰ ਪ੍ਰਬੰਧਕਾਂ ਵਲੋਂ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਗੁਰਦੁਆਰਾ ਕਮੇਟੀ ਦੇ ਮੁੱਖ ਸੇਵਾਦਾਰ ਗੁਰਜੀਤ ਸਿੰਘ ਮਰਵਾਹਾ, ਭਾਈ ਭੁਪਿੰਦਰ ਸਿੰਘ, ਭਾਈ ਪਿੰ੍ਰਸ ਪਾਲ ਸਿੰਘ, ਬਲਬੀਰ ਸਿੰਘ, ਜਸਵਿੰਦਰ ਸਿੰਘ, ਜਸਵੀਰ ਸਿੰਘ, ਤਜਿੰਦਰ ਸਿੰਘ, ਤਰਸੇਮ ਸਿੰਘ, ਪਰਮਿੰਦਰ ਸਿੰਘ, ਬਿਕਰਮਜੀਤ ਸਿੰਘ, ਚਰਨਜੀਤ ਸਿੰਘ, ਗੁਰਵਿੰਦਰ ਸਿੰਘ, ਅੰਮਿ੍ਤਪਾਲ ਸਿੰਘ, ਗੁਰਪ੍ਰੀਤ ਸਿੰਘ, ਬੀਬੀ ਬਲਜੀਤ ਕੌਰ, ਰਵਿੰਦਰ ਕੌਰ, ਕੁਲਵਿੰਦਰ ਕੌਰ, ਮਨਜੋਤ ਕੌਰ, ਹਰਜੀਤ ਕੌਰ, ਅਮਰਜੀਤ ਕੌਰ, ਸਰਬਜੀਤ ਕੌਰ, ਵਰਿੰਦਰ ਕੌਰ, ਪਰਮਜੀਤ ਕੌਰ, ਹਰਸਿਮਰਨ ਕੌਰ, ਬਲ ਨੂਰ ਕੌਰ, ਰਮਨਦੀਪ ਕੌਰ ਤੋਂ ਇਲਾਵਾ ਕੀਰਤ ਪਾਲ ਸਿੰਘ, ਨਵਜੋਤ ਸਿੰਘ, ਏਕਮਜੋਤ ਸਿੰਘ, ਗੁਰ ਅਸੀਸ ਸਿੰਘ, ਰਾਜਬੀਰ ਸਿੰਘ, ਹਰਜੋਤ ਸਿੰਘ ਜਪ ਨੂਰ ਸਿੰਘ, ਹਰ ਨੂਰ ਸਿੰਘ, ਦਲਜੀਤ ਕੌਰ, ਜਸਕਿਰਪਾਲ ਕੌਰ, ਯੋਗਤਾ ਸਚਿਨ ਤੋਂ ਇਲਾਵਾ ਵੱਡੀ ਗਿਣਤੀ ਇਲਾਕੇ ਦੀਆਂ ਸੰਗਤਾਂ ਨੇ ਹਾਜ਼ਰੀ ਭਰੀ |
ਪਿਛਲੀ ਖ਼ਬਰ ਨਿਗਮ ਦੀ ਲਿ ਫਟ 'ਚ ਫਸਿਆ ਕਰਮਚਾਰੀ- ਨਾਰਾਜ਼ ਆਗੂਆਂ ਨੇ ਅਫਸਰਾਂ ਦੇ ਦਫ਼ਤਰਾਂ ਨੂੰ ਮਾਰੇ ਤਾਲੇ ਅਗਲੀ ਖ਼ਬਰ ਵੈਸਟ ਹਲਕੇ 'ਚ ਅਪਰਾਧਿਕ ਘਟਨਾਵਾਂ ਨੂੰ ਲੈ ਕੇ ਭਾਜਪਾ, ਕਾਂਗਰਸ ਤੇ ਅਕਾਲੀ ਦਲ ਹੋਏ ਇਕਜੁੱਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।