24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-12-2025

ਦਸਤਾਰ ਸਿਖਲਾਈ ਕੈਂਪ ਅੱਜ

ਅਜੀਤ ਡੈਸਕ 30-12-2025
ਮਲੋਟ, 29 ਦਸੰਬਰ (ਪਾਟਿਲ)-ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਦਸਤਾਰਾਂ ਦਾ ਲੰਗਰ ਤੇ ਸਿਖਲਾਈ ਕੈਂਪ 30 ਦਸੰਬਰ ਨੂੰ ਦਾਨੇਵਾਲਾ ਚੌਂਕ ਮਲੋਟ ਵਿਖੇ ਲਗਾਇਆ ਜਾ ਰਿਹਾ ਹੈ | ਦਸਤਾਰ ਸਿਖਲਾਈ ਅਕੈਡਮੀ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਲਗਾਏ ਜਾ ਰਹੇ ਕੈਂਪ ਸੰਬੰਧੀ ਜਾਣਕਾਰੀ ਦਿੰਦਿਆਂ ਪ੍ਰਬੰਧਕਾਂ ਨੇ ਦੱਸਿਆ ਕਿ ਇਹ ਪ੍ਰੋਗਰਾਮ 30 ਦਸੰਬਰ ਨੂੰ ਦੁਪਹਿਰ 12 ਵਜੇ ਤੋਂ ਦਾਨੇਵਾਲਾ ਚੌਂਕ ਮਲੋਟ ਵਿਖੇ ਸ਼ੁਰੂ ਹੋਵੇਗਾ | ਸਮਾਗਮ ਦਾ ਮੁੱਖ ਮਕਸਦ ਨੌਜਵਾਨ ਪੀੜ੍ਹੀ ਨੂੰ ਸਿੱਖ ਧਰਮ ਦੀ ਅਮੂਲਕ ਵਿਰਾਸਤ ਨਾਲ ਜੋੜਨਾ ਤੇ ਦਸਤਾਰ ਦੀ ਅਹਿਮੀਅਤ ਬਾਰੇ ਜਾਗਰੂਕ ਕਰਨਾ ਹੈ | ਸਮਾਗਮ ਦੌਰਾਨ ਬੱਚਿਆਂ ਤੇ ਨੌਜਵਾਨਾਂ ਨੂੰ ਦਸਤਾਰ ਬੰਨ੍ਹਣ ਦੀ ਵਿਸਥਾਰ ਨਾਲ ਸਿਖਲਾਈ ਦਿੱਤੀ ਜਾਵੇਗੀ |
ਪਿਛਲੀ ਖ਼ਬਰ ਮਗਨਰੇਗਾ ਨੂੰ ਖ਼ਤਮ ਕਰਨ ਦੀ ਚਾਲ ਕਾਂਗਰਸ ਬਰਦਾਸ਼ਤ ਨਹੀਂ ਕਰੇਗੀ-ਸ਼ੇਰ ਸਿੰਘ ਘੁਬਾਇਆ ਅਗਲੀ ਖ਼ਬਰ ਮਾਘੀ ਮੇਲੇ ਦੇ ਮੱਦੇਨਜ਼ਰ ਸੁਰੱਖਿਆ ਤੇ ਟ੍ਰੈਫ਼ਿਕ ਪ੍ਰਬੰਧਾਂ ਨੂੰ ਲੈ ਕੇ ਐੱਸ.ਐੱਸ.ਪੀ. ਵਲੋਂ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।