10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

19 ਗ੍ਰਾਮ ਚਿੱਟਾ ਬਰਾਮਦ, 4 ਗਿ੍ਫ਼ਤਾਰ

ਅਜੀਤ ਡੈਸਕ 03-09-2025
ਮਾਨਸਾ, 2 ਸਤੰਬਰ (ਸ.ਰਿ)- ਥਾਣਾ ਸ਼ਹਿਰੀ-2 ਮਾਨਸਾ ਪੁਲਿਸ ਨੇ ਜਬਰਜੰਗ ਸਿੰਘ ਸ਼ਨੀ ਵਾਸੀ ਮਾਨਸਾ ਤੇ ਲਖਵਿੰਦਰ ਸ਼ਰਮਾ ਵਾਸੀ ਰੱਲਾ ਹਾਲ ਆਬਾਦ ਮਾਨਸਾ ਤੋਂ 6 ਗ੍ਰਾਮ ਚਿੱਟਾ, ਸ਼ਹਿਰੀ-1 ਮਾਨਸਾ ਪੁਲਿਸ ਨੇ ਹਰਪਾਲ ਸਿੰਘ ਅੱਜੂ ਵਾਸੀ ਮਾਨਸਾ ਤੋਂ 7 ਗ੍ਰਾਮ ਅਤੇ ਭੀਖੀ ਪੁਲਿਸ ਨੇ ਵਿੱਕੀ ਕੁਮਾਰ ਵਾਸੀ ਭੀਖੀ ਤੋਂ 6 ਗ੍ਰਾਮ ਚਿੱਟਾ ਬਰਾਮਦ ਕੀਤਾ | ਚਾਰਾਂ ਖ਼ਿਲਾਫ਼ ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮੇ ਦਰਜ ਕਰਕੇ ਗਿ੍ਫ਼ਤਾਰ ਕੀਤਾ ਗਿਆ ਹੈ |

ਪਿਛਲੀ ਖ਼ਬਰ ਮਾਰਕਿਟ ਕਮੇਟੀ ਨੇ ਪਲਾਟ ਦਾ ਕਬਜ਼ਾ ਲਿਆ ਅਗਲੀ ਖ਼ਬਰ ਪੰਜਾਬ ਖੇਤ ਮਜ਼ਦੂਰ ਸਭਾ ਵਲੋਂ ਰੋਸ ਪ੍ਰਦਰਸ਼ਨ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।