21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਅਮਨਦੀਪ ਕੌਰ ਨੇ ਹੈਮਰ ਸੁੱਟਣ 'ਚ ਤੀਜਾ ਸਥਾਨ ਕੀਤਾ ਹਾਸਿਲ <br/>

ਅਜੀਤ ਡੈਸਕ 04-12-2025
ਸਰਦੂਲਗੜ੍ਹ, 3 ਦਸੰਬਰ (ਜੀ.ਐਮ. ਅਰੋੜਾ)-ਦਾ ਐਨਲਾਈਟੈਂਡ ਡਿਗਰੀ ਕਾਲਜ ਦੀ ਵਿਦਿਆਰਥਣ ਅਮਨਦੀਪ ਕੌਰ ਨੇ ਨੈਸ਼ਨਲ ਪੱਧਰ 'ਤੇ ਜੈਪੁਰ ਵਿਖੇ ਚੱਲ ਰਹੀਆਂ ਖੇਡਾਂ ਦੌਰਾਨ ਹੈਮਰ ਸੁੱਟਣ 'ਚ ਤੀਜਾ ਸਥਾਨ ਹਾਸਿਲ ਕੀਤਾ | ਪ੍ਰੋਫੈਸਰ ਗੁਰਦੀਪ ਸਿੰਘ ਨੇ ਦੱਸਿਆ ਕਿ ਕਾਲਜ ਦੇ ਵਿਦਿਆਰਥੀ ਪੜ੍ਹਾਈ ਦੇ ਨਾਲ-ਨਾਲ ਖੇਡਾਂ 'ਚ ਵੀ ਮੱਲਾਂ ਮਾਰ ਰਹੇ ਹਨ | ਉਨ੍ਹਾਂ ਨੇ ਵਿਦਿਆਰਥਣ ਨੂੰ ਵਧਾਈ ਦਿੰਦਿਆਂ ਚੰਗੇ ਭਵਿੱਖ ਦੀ ਕਾਮਨਾ ਕੀਤੀ |

ਪਿਛਲੀ ਖ਼ਬਰ ਤਨਖ਼ਾਹਾਂ ਨਾ ਮਿਲਣ ਦੇ ਰੋਸ 'ਚ ਐਨ.ਐਚ.ਐਮ ਕਾਮਿਆਂ ਦੀ ਹੜਤਾਲ ਜਾਰੀ <br/> ਅਗਲੀ ਖ਼ਬਰ ਚਿੱਟਾ ਤੇ ਲਾਹਣ ਬਰਾਮਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।