23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-12-2025

11 ਬੋਤਲਾਂ ਸ਼ਰਾਬ ਬਰਾਮਦ

ਅਜੀਤ ਡੈਸਕ 10-12-2025
ਮਾਨਸਾ, 9 ਦਸੰਬਰ (ਵਿ.ਪ੍ਰਤੀ.)-ਥਾਣਾ ਬੋਹਾ ਪੁਲਿਸ ਨੇ ਗਸ਼ਤ ਦੌਰਾਨ ਗੁਰਮੀਤ ਸਿੰਘ ਵਾਸੀ ਆਲਮਪੁਰ ਮੰਦਰਾਂ ਨੂੰ ਹਿਰਾਸਤ ਵਿਚ ਲੈ ਕੇ ਉਸ ਕੋਲੋਂ 11 ਬੋਤਲਾਂ ਸ਼ਾਹੀ ਹਰਿਆਣਾ ਮਾਰਕਾ ਸ਼ਰਾਬ ਬਰਾਮਦ ਕੀਤੀ ਹੈ | ਉਸ ਖ਼ਿਲਾਫ਼ ਐਕਸਾਈਜ਼ ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ |
11 ਗ੍ਰਾਮ ਚਿੱਟਾ ਬਰਾਮਦ
ਮਾਨਸਾ, 9 ਦਸੰਬਰ (ਵਿ.ਪ੍ਰਤੀ.)-ਥਾਣਾ ਸ਼ਹਿਰੀ-2 ਮਾਨਸਾ ਪੁਲਿਸ ਨੇ ਅਜੈਬ ਸਿੰਘ ਵਾਸੀ ਮਾਨਸਾ ਤੋਂ 4 ਗ੍ਰਾਮ ਚਿੱਟਾ ਅਤੇ ਥਾਣਾ ਸਦਰ ਮਾਨਸਾ ਪੁਲਿਸ ਨੇ ਜਗਦੀਪ ਸਿੰਘ ਵਾਸੀ ਮਾਨਬੀਬੜੀਆਂ ਕੋਲੋਂ 7 ਗ੍ਰਾਮ ਚਿੱਟਾ ਬਰਾਮਦ ਕੀਤਾ ਹੈ | ਉਨ੍ਹਾਂ ਖ਼ਿਲਾਫ਼ ਐੱਨ.ਡੀ.ਪੀ.ਐੱਸ. ਐਕਟ ਤਹਿਤ ਮੁਕੱਦਮੇ ਦਰਜ ਕੀਤੇ ਗਏ ਹਨ |

ਪਿਛਲੀ ਖ਼ਬਰ ਪਿ੍ੰਸੀਪਲ ਦੀ ਬਦਲੀ ਕਰਵਾਉਣ ਲਈ ਭੈਣੀਬਾਘਾ ਦੇ ਲੋਕਾਂ ਨੇ ਸਕੂਲ ਨੂੰ ਲਗਾਇਆ ਜਿੰਦਰਾ <br/> ਅਗਲੀ ਖ਼ਬਰ ਜ਼ਿਲ੍ਹਾ ਚੋਣ ਅਫ਼ਸਰ ਦੀ ਮੌਜੂਦਗੀ 'ਚ ਚੋਣ ਅਮਲੇ ਦੀ ਹੋਈ ਦੂਜੀ ਰੈਂਡੇਮਾਈਜ਼ੇਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।