08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2025

ਮੋਟਰਸਾਈਕਲ ਚੋਰੀ- ਕੇਸ ਦਰਜ

ਅਜੀਤ ਡੈਸਕ 01-06-2025
ਫਗਵਾੜਾ, 31 ਮਈ (ਚਾਨਾ)-ਇੱਕ ਮੋਟਰਸਾਈਕਲ ਦੇ ਚੋਰੀ ਹੋਣ ਦੇ ਸਬੰਧ 'ਚ ਸਤਨਾਮਪੁਰਾ ਪੁਲਿਸ ਨੇ ਅਣਪਛਾਤੇ ਵਿਅਕਤੀ ਖਿਲਾਫ਼ ਧਾਰਾ 303(2)ਬੀ ਐਨ ਐਸ ਤਹਿਤ ਕੇਸ ਦਰਜ ਕੀਤਾ ਹੈ | ਸ਼ਿਕਾਇਤ ਕਰਤਾ ਪ੍ਰਸ਼ਾਂਤ ਠਾਕੁਰ ਪੁੱਤਰ ਪ੍ਰਕਾਸ਼ ਚੰਦ ਵਾਸੀ ਪਿੰਡ ਗੜਵਾਸਰਾ ਹਾਲ ਵਾਸੀ ਲਿਬਿਆਨ ਹੋਮਸ ਭੁਟਾਨੀ ਕਾਲੋਨੀ ਮਹੇੜੂ ਨੇ ਪੁਲਿਸ ਨੂੰ ਦਿੱਤੀ ਜਾਣਕਾਰੀ 'ਚ ਦੱਸਿਆ ਕਿ ਉਸ ਦਾ ਮੋਟਰਸਾਈਕਲ ਬਾਹਰ ਖੜ੍ਹਾ ਸੀ ਤੇ 28 ਮਈ ਦੀ ਦਰਮਿਆਨੀ ਰਾਤ ਨੂੰ ਕੋਈ ਵਿਅਕਤੀ ਚੋਰੀ ਕਰਕੇ ਲੈ ਗਿਆ | ਜਿਸ ਸਬੰਧ 'ਚ ਪੁਲਿਸ ਨੇ ਅਣਪਛਾਤੇ ਵਿਅਕਤੀ ਖਿਲਾਫ਼ ਕੇਸ ਦਰਜ ਕੀਤਾ ਹੈ |
ਪਿਛਲੀ ਖ਼ਬਰ ਹੈਰੋਇਨ ਤੇ ਸ਼ਰਾਬ ਸਣੇ ਦੋ ਕਾਬੂ ਅਗਲੀ ਖ਼ਬਰ ਕਿਸੇ ਵੀ ਅਣਸੁਖਾਵੇਂ ਹਾਲਾਤ ਨਾਲ ਨਜਿੱਠਣ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਕਰਵਾਈ ਮੌਕ ਡਰਿੱਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।