08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2025

ਗੁਦਾਮ ਦੀ ਕੰਧ ਪਾੜ ਕੇ ਚੋਰੀ ਕਰਨ ਸੰਬੰਧੀ ਕੇਸ ਦਰਜ <br/>

ਅਜੀਤ ਡੈਸਕ 01-06-2025
ਫਗਵਾੜਾ, 31 ਮਈ (ਹਰਜੋਤ ਸਿੰਘ ਚਾਨਾ)-ਇਕ ਗੁਦਾਮ ਦੀ ਕੰਧ ਪਾੜ ਕੇ ਚੋਰੀ ਕਰਨ ਦੇ ਸਬੰਧ 'ਚ ਸਦਰ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਸ਼ਿਕਾਇਤ ਕਰਤਾ ਅਬੈ ਕੁਮਾਰ ਪੁੱਤਰ ਸੁਖਦੇਵ ਸਿੰਘ ਵਾਸੀ ਮੁਹੱਲਾ ਗੋਬਿੰਦਗੜ੍ਹ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਦੱਸਿਆ ਕਿ ਉਸ ਦੇ ਮਾਲਕ ਅਸ਼ੋਕ ਕੁਮਾਰ ਦਾ ਸਪਰੋੜ ਲਾਗੇ ਗੁਦਾਮ ਸੀ ਤੇ ਜਦੋਂ ਉਹ ਉੱਥੇ ਸਾਮਾਨ ਲੈਣ ਲਈ ਗਿਆ ਤਾਂ ਦੇਖਿਆ ਕਿ ਚੋਰਾਂ ਨੇ ਕੰਧ ਪਾੜ ਕੇ ਪੱਖੇ ਤੇ ਬਿਜਲੀ ਦਾ ਸਾਮਾਨ ਚੋਰੀ ਕੀਤਾ ਹੋਇਆ ਸੀ | ਜਿਸ ਸਬੰਧ 'ਚ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ |

ਪਿਛਲੀ ਖ਼ਬਰ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਖ਼ੂਨਦਾਨ ਕੈਂਪ ਅੱਜ ਅਗਲੀ ਖ਼ਬਰ ਪਿੰਡ ਸਲਾਰਪੁਰ ਵਿਖੇ ਤੇਜ਼ ਹਨੇਰੀ ਕਾਰਨ ਸ਼ੈੱਡ ਡਿੱਗੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।