30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2025

ਮਾਡਰਨ ਜੇਲ੍ਹ ਦੇ ਹਵਾਲਾਤੀ ਪਾਸੋਂ ਮੋਬਾਈਲ ਫ਼ੋਨ ਬਰਾਮਦ

ਅਜੀਤ ਡੈਸਕ 24-09-2025

ਕਪੂਰਥਲਾ, 23 ਸਤੰਬਰ (ਸਡਾਨਾ)-ਮਾਡਰਨ ਜੇਲ੍ਹ ਵਿਚੋਂ ਮੋਬਾਈਲ ਫ਼ੋਨ ਮਿਲਣ ਦੇ ਮਾਮਲੇ ਸਬੰਧੀ ਕੋਤਵਾਲੀ ਪੁਲਿਸ ਨੇ ਇਕ ਹਵਾਲਾਤੀ ਵਿਰੁੱਧ ਕੇਸ ਦਰਜ ਕੀਤਾ ਹੈ | ਆਪਣੀ ਸ਼ਿਕਾਇਤ ਵਿਚ ਜੇਲ੍ਹ ਦੇ ਸਹਾਇਕ ਸੁਪਰਡੈਂਟ ਬਲਦੇਵ ਸਿੰਘ ਨੇ ਦੱਸਿਆ ਕਿ ਜੇਲ੍ਹ ਅੰਦਰ ਬੈਰਕਾਂ ਦੀ ਜਾਂਚ ਦੌਰਾਨ ਦੋ ਮੋਬਾਈਲ ਫ਼ੋਨ ਬਰਾਮਦ ਕੀਤੇ ਗਏ, ਜਿਸ ਤਹਿਤ ਹਵਾਲਾਤੀ ਲਖਬੀਰ ਉਰਫ਼ ਲੱਖਾ ਵਾਸੀ ਫਗਵਾੜਾ ਵਿਰੁੱਧ ਕੇਸ ਦਰਜ ਕਰ ਲਿਆ ਗਿਆ ਹੈ ਤੇ ਉਸ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਲਿਆ ਕੇ ਹੋਰ ਪੁੱਛਗਿੱਛ ਕੀਤੀ ਜਾਵੇਗੀ |

ਪਿਛਲੀ ਖ਼ਬਰ ਕੇਂਦਰੀ ਜੇਲ੍ਹ ਵਿਚ ਬੰਦ ਕੈਦੀ ਦੀ ਸਿਹਤ ਵਿਗੜਨ ਕਾਰਨ ਹੋਈ ਮੌਤ <br/> ਅਗਲੀ ਖ਼ਬਰ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਖ਼ਰੀਦ ਏਜੰਸੀਆਂ ਨੇ 3194 ਮੀਟਰਿਕ ਟਨ ਝੋਨਾ ਖ਼ਰੀਦਿਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।