30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2025

ਟਾਵਰ 'ਚੋਂ ਸਾਮਾਨ ਚੋਰੀ ਕਰਕੇ ਲਿਜਾਣ ਸੰਬੰਧੀ ਕੇਸ ਦਰਜ

ਅਜੀਤ ਡੈਸਕ 24-09-2025
ਫਗਵਾੜਾ, 23 ਸਤੰਬਰ (ਹਰਜੋਤ ਸਿੰਘ ਚਾਨਾ)-ਟਾਵਰ 'ਚੋਂ ਸਾਮਾਨ ਚੋਰੀ ਕਰਕੇ ਲੈ ਜਾਣ ਦੇ ਸਬੰਧ 'ਚ ਸਦਰ ਪੁਲਿਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਧਾਰਾ 303(2) ਬੀਐਨਐਸ ਤਹਿਤ ਕੇਸ ਦਰਜ ਕੀਤਾ ਹੈ | ਸ਼ਿਕਾਇਤ ਕਰਤਾ ਪਵਨ ਕੁਮਾਰ ਪੁੱਤਰ ਸਤਪਾਲ ਵਾਸੀ ਬਸਤੀ ਦਾਨਸ਼ਮੰਦਾਂ ਜਲੰਧਰ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਦੱਸਿਆ ਕਿ ਉਹ ਬੀ-45 'ਚ ਜੈੱਡ ਸਕਿਉਰਿਟੀ 'ਚ ਨੌਕਰੀ ਕਰਦਾ ਹੈ ਤੇ ਏਅਰਟੈੱਲ ਟਾਵਰ ਦੀ ਦੇਖਰੇਖ ਕਰਦਾ ਹੈ | ਉਸ ਦੇ ਅੰਡਰ ਆਉਂਦੇ ਟਾਵਰ 'ਚ ਲੱਗਾ ਸੈਮਸੰਗ ਕੰਪਨੀ ਦਾ ਯੂ.ਆਈ.ਸੀ ਡੀ ਕਾਰਡ ਚੋਰੀ ਕਰ ਲਿਆ | ਜਿਸ ਸਬੰਧ 'ਚ ਪੁਲਿਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਕੇਸ ਦਰਜ ਕੀਤਾ ਹੈ |
ਪਿਛਲੀ ਖ਼ਬਰ ਮਹਿਲਾ ਤੋਂ ਵਾਲੀ ਝਪਟ ਕੇ ਲਿਜਾਣ ਸੰਬੰਧੀ ਦੋ ਖ਼ਿਲਾਫ਼ ਕੇਸ ਦਰਜ ਅਗਲੀ ਖ਼ਬਰ ਨੈਸ਼ਨਲ ਹੈਲਥ ਮਿਸ਼ਨ ਦੇ ਕਰਮਚਾਰੀਆਂ ਵਲੋਂ ਅਣਮਿਥੇ ਸਮੇਂ ਲਈ ਹੜਤਾਲ ਸ਼ੁਰੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।