01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2025

ਨਸ਼ੇ ਦਾ ਸੇਵਨ ਕਰਨ ਵਾਲਾ ਨੌਜਵਾਨ ਕਾਬੂ

ਅਜੀਤ ਡੈਸਕ 24-09-2025
ਫਗਵਾੜਾ, 23 ਸਤੰਬਰ (ਚਾਨਾ)-ਸਤਨਾਮਪੁਰਾ ਪੁਲਿਸ ਨੇ ਨਸ਼ੇ ਦਾ ਸੇਵਨ ਕਰਨ ਵਾਲੇ ਇੱਕ ਨੌਜਵਾਨ ਨੂੰ ਕਾਬੂ ਕਰਕੇ ਐੱਨ.ਡੀ.ਪੀ.ਐੱਸ. ਐਕਟ ਤਹਿਤ ਕੇਸ ਦਰਜ ਕੀਤਾ ਹੈ | ਥਾਣੇਦਾਰ ਰਾਕੇਸ਼ ਕੁਮਾਰ ਨੇ ਦੱਸਿਆ ਕਿ ਪੁਲਿਸ ਨੇ ਹਰਦਾਸਪੁਰ ਰੋਡ ਲਾਗਿਉਂ ਅਵਿਨਾਸ਼ ਉਰਫ਼ ਗੋਲੂ ਪੁੱਤਰ ਨੰਦ ਲਾਲ ਵਾਸੀ ਹਦੀਆਬਾਦ ਨੂੰ ਕਾਬੂ ਕਰਕੇ ਉਸ ਪਾਸੋਂ ਨਸ਼ਾ ਕਰਨ ਵਾਲਾ ਸਾਮਾਨ ਬਰਾਮਦ ਕੀਤਾ ਹੈ |
ਪਿਛਲੀ ਖ਼ਬਰ ਪਰਾਲੀ ਪ੍ਰਬੰਧਨ ਸੰਬੰਧੀ ਕਿਸਾਨਾਂ ਦੀ ਸਹੂਲਤ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਹੈਲਪ ਲਾਈਨ ਨੰਬਰ ਜਾਰੀ <br/> ਅਗਲੀ ਖ਼ਬਰ ਭੁਲੱਥ ਵਿਚ ਰਾਮ ਲੀਲ੍ਹਾ ਸ਼ੁਰੂ, ਪ੍ਰਧਾਨ ਰਸ਼ਪਾਲ ਸ਼ਰਮਾ ਨੇ ਕੀਤਾ ਉਦਘਾਟਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।