17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2025

ਨਸ਼ੇ ਦਾ ਸੇਵਨ ਕਰਨ ਵਾਲਾ ਇਕ ਕਾਬੂ

ਅਜੀਤ ਡੈਸਕ 22-10-2025
ਫਗਵਾੜਾ, 21 ਅਕਤੂਬਰ (ਚਾਨਾ)-ਸਤਨਾਮਪੁਰਾ ਪੁਲਿਸ ਨੇ ਇਕ ਵਿਅਕਤੀ ਨੂੰ ਨਸ਼ੇ ਦਾ ਸੇਵਨ ਕਰਦਿਆਂ ਕਾਬੂ ਕਰਕੇ ਐੱਨ.ਡੀ.ਪੀ.ਐੱਸ. ਐਕਟ ਤਹਿਤ ਕੇਸ ਦਰਜ ਕੀਤਾ ਹੈ | ਥਾਣੇਦਾਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਉਕਤ ਵਿਅਕਤੀ ਜੋ ਝਾੜੀਆਂ 'ਚ ਬੈਠਾ ਨਸ਼ੇ ਦਾ ਸੇਵਨ ਕਰ ਰਿਹਾ ਹੈ ਜਿਸ 'ਤੇ ਕਾਰਵਾਈ ਕਰਦਿਆਂ ਪੁਲਿਸ ਨੇ ਸੰਦੀਪ ਸਿੰਘ ਉਰਫ਼ ਸਿੱਪੀ ਪੁੱਤਰ ਸੁਖਨਿੰਦਰ ਸਿੰਘ ਹਾਲ ਵਾਸੀ ਮੁਹੱਲਾ ਭਗਤਪੁਰਾ ਨੂੰ ਕਾਬੂ ਕਰਕੇ ਉਸ ਪਾਸੋਂ ਨਸ਼ਾ ਕਰਨ ਦਾ ਸਾਮਾਨ ਬਰਾਮਦ ਕੀਤਾ ਹੈ |
ਪਿਛਲੀ ਖ਼ਬਰ ਬਾਜ਼ਾਰ 'ਚ ਦੀਵਾਲੀ ਮੌਕੇ ਲੱਗੀਆਂ ਭਾਰੀ ਰੌਣਕਾਂ, ਪਟਾਕਿਆਂ ਤੇ ਮਠਿਆਈਆਂ ਨਾਲ ਸਜੀਆਂ ਦੁਕਾਨਾਂ <br/> ਅਗਲੀ ਖ਼ਬਰ ਭੁੱਲਰ ਵਲੋਂ ਕੀਤੇ ਭਿ੍ਸ਼ਟਾਚਾਰ ਦੀ ਅਦਾਲਤੀ ਨਿਗਰਾਨੀ ਹੇਠ ਜਾਂਚ ਸ਼ੁਰੂ ਕਰਵਾਈ ਜਾਵੇ- ਖਹਿਰਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।