23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2025

ਐੱਸ.ਕੇ.ਐੱਮ. ਕਿਸਾਨੀ ਮੰਗਾਂ ਸੰਬੰਧੀ 4 ਨਵੰਬਰ ਨੂੰ ਡੀ.ਸੀ. ਨੂੰ ਮੰਗ-ਪੱਤਰ ਦੇਵੇਗਾ-ਰਜਿੰਦਰ ਰਾਣਾ ਐਡਵੋਕੇਟ

ਅਜੀਤ ਡੈਸਕ 01-11-2025
ਕਪੂਰਥਲਾ, 31 ਅਕਤੂਬਰ (ਵਿ.ਪ੍ਰ.)-ਸੰਯੁਕਤ ਕਿਸਾਨ ਮੋਰਚੇ ਨਾਲ ਸਬੰਧਿਤ ਜਥੇਬੰਦੀਆਂ ਵਲੋਂ ਬਿਜਲੀ ਸੋਧ ਬਿੱਲ 2025, ਡੀ.ਏ.ਪੀ. ਖਾਦ ਦੀ ਘਾਟ, ਗੰਨੇ ਦੀ ਬਕਾਇਆ ਰਕਮ ਜਾਰੀ ਕਰਵਾਉਣ ਤੇ ਹੋਰ ਮੰਗਾਂ ਨੂੰ ਲੈ ਕੇ 4 ਨਵੰਬਰ ਨੂੰ 11:30 ਵਜੇ ਡਿਪਟੀ ਕਮਿਸ਼ਨਰ ਕਪੂਰਥਲਾ ਨੂੰ ਮੰਗ ਪੱਤਰ ਦਿੱਤਾ ਜਾਵੇਗਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਐਡਵੋਕੇਟ ਰਜਿੰਦਰ ਸਿੰਘ ਰਾਣਾ ਕਨਵੀਨਰ ਸੰਯੁਕਤ ਕਿਸਾਨ ਮੋਰਚਾ ਨੇ ਸਮੂਹ ਕਿਸਾਨ ਮਜ਼ਦੂਰ ਜਥੇਬੰਦੀਆਂ ਨੂੰ ਇਸ ਮੌਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਪੁੱਜਣ ਦੀ ਅਪੀਲ ਕੀਤੀ |
ਪਿਛਲੀ ਖ਼ਬਰ ਵਿਦੇਸ਼ ਭੇਜਣ ਦੇ ਨਾਂਅ 'ਤੇ ਮਾਰੀ ਠੱਗੀ, ਇੱਕ ਖ਼ਿਲਾਫ਼ ਕੇਸ ਦਰਜ ਅਗਲੀ ਖ਼ਬਰ ਧੋਖਾਧੜੀ ਦੇ ਦੋਸ਼ ਹੇਠ ਇਕ ਵਿਰੁੱਧ ਕੇਸ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।