16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2025

ਆਂਗਣਵਾੜੀ ਸੁਪਰਵਾਈਜ਼ਰ ਭੁਪਿੰਦਰ ਕੌਰ ਦੀ ਨਮਿਤ ਅੰਤਿਮ ਅਰਦਾਸ ਭਲਕੇ

ਅਜੀਤ ਡੈਸਕ 02-11-2025
ਕਪੂਰਥਲਾ, 1 ਨਵੰਬਰ (ਵਿ.ਪ੍ਰ.)-ਪ੍ਰੈੱਸ ਕਲੱਬ ਸੁਲਤਾਨਪੁਰ ਲੋਧੀ ਦੇ ਸਰਪ੍ਰਸਤ ਤੇ ਸੀਨੀਅਰ ਪੱਤਰਕਾਰ ਨਰਿੰਦਰ ਸਿੰਘ ਸੋਨੀਆ ਦੀ ਛੋਟੀ ਭੈਣ ਤੇ ਮਲਕੀਤ ਸਿੰਘ ਸੇਵਾ ਮੁਕਤ ਸੀਨੀਅਰ ਸਹਾਇਕ ਐਕਸਾਈਜ਼ ਵਿਭਾਗ ਦੀ ਧਰਮ ਪਤਨੀ ਆਂਗਨਵਾੜੀ ਸੁਪਰਵਾਈਜ਼ਰ ਭੁਪਿੰਦਰ ਕੌਰ ਜਿਨ੍ਹਾਂ ਦਾ ਬੀਤੇ ਦਿਨੀਂ ਅਚਨਚੇਤ ਦਿਹਾਂਤ ਹੋ ਗਿਆ ਸੀ ਨਮਿਤ ਅਖੰਡ ਪਾਠ ਦਾ ਭੋਗ ਉਨ੍ਹਾਂ ਦੇ ਗ੍ਰਹਿ ਪਿੰਡ ਸੈਦਪੁਰ ਵਿਚ 3 ਨਵੰਬਰ ਦਿਨ ਸੋਮਵਾਰ ਨੂੰ ਪਵੇਗਾ | ਪਰਿਵਾਰਕ ਸੂਤਰਾਂ ਨੇ ਦੱਸਿਆ ਕਿ ਅਖੰਡ ਪਾਠ ਦੇ ਭੋਗ ਉਪਰੰਤ ਪਿੰਡ ਸੈਦਪੁਰ ਦੇ ਗੁਰਦੁਆਰਾ ਸਾਹਿਬ ਵਿਚ ਦੁਪਹਿਰ 12 ਤੋਂ 1 ਵਜੇ ਤੱਕ ਕੀਰਤਨ ਤੇ ਅੰਤਿਮ ਅਰਦਾਸ ਹੋਵੇਗੀ |
ਪਿਛਲੀ ਖ਼ਬਰ ਅਕਾਲੀ ਆਗੂ ਤੇ ਵਰਕਰ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਦੀ ਤਿਆਰੀ ਵਿਚ ਜੁਟ ਜਾਣ-ਐਚ.ਐਸ. ਵਾਲੀਆ ਅਗਲੀ ਖ਼ਬਰ ਹਿੰਦੂ ਸ਼ਿਵ ਸੈਨਾ ਦੇ ਆਗੂ ਭਾਰਦਵਾਜ ਦਾ ਦਿਹਾਂਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।