16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2025

ਡੀ.ਸੀ. ਦੀ ਹਦਾਇਤ 'ਤੇ ਪ੍ਰਭਾਵਿਤ ਪਰਿਵਾਰ ਨੂੰ ਰਾਹਤ ਸਮੱਗਰੀ ਮੁਹੱਈਆ ਕਰਵਾਈ

ਅਜੀਤ ਡੈਸਕ 02-11-2025
ਕਪੂਰਥਲਾ, 1 ਨਵੰਬਰ (ਵਿ.ਪ੍ਰ.)-ਸਥਾਨਕ ਮੁਹੱਲਾ ਮਹਿਤਾਬਗੜ੍ਹ ਦੀ ਵਾਸੀ ਸੁਨੀਤਾ ਦੇ ਪਰਿਵਾਰ ਦਾ ਘਰ ਨੁਕਸਾਨੇ ਜਾਣ ਦਾ ਮਾਮਲਾ ਜ਼ਿਲ੍ਹਾ ਪ੍ਰਸ਼ਾਸਨ ਦੇ ਧਿਆਨ ਵਿਚ ਆਉਣ 'ਤੇ ਡਿਪਟੀ ਕਮਿਸ਼ਨਰ ਕਪੂਰਥਲਾ ਅਮਿਤ ਕੁਮਾਰ ਪੰਚਾਲ ਵਲੋਂ ਤੁਰੰਤ ਪੀੜਤ ਪਰਿਵਾਰ ਦੀ ਮਦਦ ਕੀਤੇ ਜਾਣ ਸਬੰਧੀ ਜਾਰੀ ਹਦਾਇਤ ਤੋਂ ਬਾਅਦ ਰੈੱਡ ਕਰਾਸ ਦੇ ਸਕੱਤਰ ਆਰ.ਸੀ. ਬਿਰਹਾ ਦੀ ਅਗਵਾਈ ਵਿਚ ਟੀਮ ਦੇ ਮੈਂਬਰ ਪਟਵਾਰੀ ਜੋਗਿੰਦਰ ਸਿੰਘ ਤੇ ਹੋਰਾਂ ਨੇ ਲੋੜਵੰਦ ਪਰਿਵਾਰ ਦੇ ਘਰ ਜਾ ਕੇ ਉਨ੍ਹਾਂ ਨੂੰ ਰਾਸ਼ਨ ਕਿੱਟ, ਬਰਤਨ, ਕੰਬਲ, ਦਵਾਈਆਂ ਤੇ ਹੋਰ ਸਮਾਨ ਮੁਹੱਈਆ ਕਰਵਾਇਆ | ਇੱਥੇ ਵਰਨਣਯੋਗ ਹੈ ਕਿ ਪਰਿਵਾਰ ਨੇ ਸੋਸ਼ਲ ਮੀਡੀਆ ਰਾਹੀਂ ਪ੍ਰਸ਼ਾਸਨ ਨੂੰ ਸਹਾਇਤਾ ਦੇਣ ਦੀ ਅਪੀਲ ਕੀਤੀ ਸੀ |
ਪਿਛਲੀ ਖ਼ਬਰ ਪਵਿੱਤਰ ਵੇਈਾ 'ਤੇ 2 ਕਰੋੜ ਦੀ ਲਾਗਤ ਨਾਲ ਪੱਕਾ ਕੀਤਾ ਜਾਵੇਗਾ ਰਸਤਾ ਅਤੇ ਲੱਗੇਗੀ ਗਰਿੱਲ ਅਗਲੀ ਖ਼ਬਰ ਗਰੀਨ ਪਾਰਕ ਤੇ ਪ੍ਰੀਤਮ ਨਗਰ ਦੇ ਵਸਨੀਕ ਗੰਦਗੀ ਚੁਕਵਾਉਣ ਲਈ 3 ਮਹੀਨਿਆਂ ਤੋਂ ਨਗਰ ਨਿਗਮ ਦੇ ਗੇੜੇ ਮਾਰ ਕੇ ਅੱਕੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।