16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2025

ਸੁਖਬੀਰ ਸਿੰਘ ਬਾਦਲ ਨੂੰ ਮਿਲੇ ਗੁਰਸਿਮਰ ਸਿੰਘ

ਅਜੀਤ ਡੈਸਕ 02-11-2025
ਫਗਵਾੜਾ, 1 ਨਵੰਬਰ (ਅਸ਼ੋਕ ਕੁਮਾਰ ਵਾਲੀਆ)-ਫਗਵਾੜਾ ਯੂਥ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਗੁਰਸਿਮਰ ਸਿੰਘ ਤਰਨ ਤਾਰਨ ਜ਼ਿਮਨੀ ਚੋਣ ਸੰਬੰਧੀ ਜਾਣਕਾਰੀ ਦੇਣ ਲਈ ਸ਼ੋ੍ਰਮਣੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਮਿਲੇ | ਇਸ ਮੌਕੇ ਗੁਰਸਿਮਰ ਸਿੰਘ ਨੇ ਆਖਿਆ ਕਿ ਤਰਨ ਤਾਰਨ ਹਲਕੇ ਦੇ ਲੋਕ ਹੁਣ ਇਹ ਕਹਿ ਰਹੇ ਹਨ ਕਿ ਪੰਜਾਬ ਦਾ ਭਲਾ ਖੇਤਰੀ ਪਾਰਟੀ ਸ਼ੋ੍ਰਮਣੀ ਅਕਾਲੀ ਦਲ ਹੀ ਕਰ ਸਕਦੀ ਹੈ ਅਤੇ ਬਾਕੀ ਪਾਰਟੀਆਂ ਤਾਂ ਪੰਜਾਬ ਨੂੰ ਲੱੁਟਣ 'ਤੇ ਲੱਗੀਆਂ ਹੋਈਆਂ ਹਨ | ਗੁਰਸਿਮਰ ਸਿੰਘ ਨੇ ਦੱਸਿਆ ਕਿ ਪੰਜਾਬ ਦੇ ਮੁਲਾਜ਼ਮ ਵੀ ਇਹ ਆਖ ਰਹੇ ਹਨ ਕਿ ਸ਼ੋ੍ਰਮਣੀ ਅਕਾਲੀ ਦਲ ਦੇ ਰਾਜ ਭਾਗ ਦੌਰਾਨ ਮੁਲਾਜ਼ਮ ਵਰਗ ਖ਼ੁਸ਼ ਸੀ ਅਤੇ ਹੁਣ ਤਾਂ ਨਾ ਕੋਈ ਮਹਿੰਗਾਈ ਭੱਤੇ ਵਿਚ ਵਾਧਾ ਅਤੇ ਤਨਖ਼ਾਹਾਂ ਵੀ ਸਮੇਂ ਸਿਰ ਨਹੀਂ ਮਿਲ ਰਹੀਆਂ | ਗੁਰਸਿਮਰ ਸਿੰਘ ਨੇ ਕਿਹਾ ਜੇਕਰ ਪੰਜਾਬ ਦੇ ਪੈਸਾ ਪੰਜਾਬ ਵਿਚ ਹੀ ਰਹੇਗਾ ਤਾਂ ਹੀ
ਪਿਛਲੀ ਖ਼ਬਰ ਮੋਟਰਸਾਈਕਲ ਸਵਾਰ ਲੁਟੇਰਾ ਬਜ਼ੁਰਗ ਔਰਤ ਦੀ ਵਾਲੀ ਝਪਟ ਕੇ ਫ਼ਰਾਰ ਅਗਲੀ ਖ਼ਬਰ ਮਾਂ ਬੋਲੀ ਪੰਜਾਬੀ ਨੂੰ ਸਮਰਪਿਤ ਸ਼ਖ਼ਸੀਅਤ ਪਿ੍ੰਸੀਪਲ ਪ੍ਰੀਤਮ ਸਿੰਘ ਸਰਗੋਧੀਆ ਨੂੰ ਸੈਂਕੜੇ ਸੇਜਲ ਅੱਖਾਂ ਨੇ ਦਿੱਤੀ ਅ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।