05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2025

ਪਰਾਲੀ ਨੂੰ ਅੱਗ ਲਗਾਉਣ ਸੰਬੰਧੀ ਇਕ ਖ਼ਿਲਾਫ਼ ਕੇਸ ਦਰਜ

ਅਜੀਤ ਡੈਸਕ 03-11-2025
ਫਗਵਾੜਾ, 2 ਨਵੰਬਰ (ਚਾਨਾ)-ਪਰਾਲੀ ਨੂੰ ਅੱਗ ਲਗਾ ਕੇ ਡਿਪਟੀ ਕਮਿਸ਼ਨਰ ਦੇ ਹੁਕਮਾ ਦੀ ਉਲੰਘਣਾ ਕਰਨ ਦੇ ਸੰਬੰਧ 'ਚ ਸਦਰ ਪੁਲਿਸ ਨੇ ਇਕ ਵਿਅਕਤੀ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਥਾਣੇਦਾਰ ਗੁਰਮੁਖ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੁਲਿਸ ਨੂੰ ਪਰਾਲੀ ਨੂੰ ਅੱਗ ਲਗਾਉਣ ਸੰਬੰਧੀ ਲੋਕੇਸ਼ਨ ਕਲੱਸਟਰ ਅਫ਼ਸਰ ਸੁਰਪ੍ਰੀਤ ਕੌਰ ਪੰਚਾਇਤ ਸੈਕਟਰੀ ਤੇ ਹਲਕਾ ਪਟਵਾਰੀ ਦੁਆਰਾ ਰਿਪੋਰਟ ਮਿਲੀ | ਜਿਸ ਸੰਬੰਧ 'ਚ ਪੁਲਿਸ ਨੇ ਗੁਰਮੇਲ ਸਿੰਘ ਪੁੱਤਰ ਮਲਕੀਤ ਸਿੰਘ ਵਾਸੀ ਖਲਵਾੜਾ ਖ਼ਿਲਾਫ਼ ਕੇਸ ਦਰਜ ਕੀਤਾ ਹੈ |
ਪਿਛਲੀ ਖ਼ਬਰ ਪਲਾਟ ਦੇ ਵਿਵਾਦ ਨੂੰ ਲੈ ਕੇ ਕੌਂਸਲਰ ਵਲੋਂ ਕੀਤੇ ਗਏ ਹਵਾਈ ਫਾਇਰ, ਇਲਾਕੇ 'ਚ ਦਹਿਸ਼ਤ ਦਾ ਮਾਹੌਲ ਅਗਲੀ ਖ਼ਬਰ ਨਸ਼ੇ ਦਾ ਸੇਵਨ ਕਰਨ ਵਾਲੇ ਤਿੰਨ ਵਿਅਕਤੀਆਂ ਖ਼ਿਲਾਫ਼ ਕੇਸ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।