08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2025

ਟਰੇਨ ਦੀ ਲਪੇਟ 'ਚ ਆਉਣ ਕਾਰਨ ਵਿਅਕਤੀ ਦੀ ਮੌਤ

ਅਜੀਤ ਡੈਸਕ 24-11-2025
ਫਗਵਾੜਾ, 23 ਨਵੰਬਰ (ਚਾਨਾ)-ਅੱਜ ਇੱਥੇ ਰੇਲਵੇ ਲਾਈਨਾਂ 'ਤੇ ਸਪਰੋੜ ਲਾਗੇ ਇੱਕ ਵਿਅਕਤੀ ਦੀ ਟਰੇਨ ਹੇਠਾਂ ਆਉਣ ਕਾਰਨ ਮੌਤ ਹੋ ਗਈ | ਜਾਣਕਾਰੀ ਦਿੰਦਿਆਂ ਰੇਲਵੇ ਚੌਂਕੀ ਦੇ ਥਾਣੇਦਾਰ ਤਫ਼ੈਲ ਮੁਹੰਮਦ ਨੇ ਦੱਸਿਆ ਕਿ ਮਾਲ ਗੱਡੀ ਦੇ ਡਰਾਈਵਰ ਵਲੋਂ ਸੂਚਨਾ ਦਿੱਤੀ ਸੀ ਕਿ ਲਾਈਨਾਂ 'ਤੇ ਇਕ ਲਾਸ਼ ਪਈ ਹੈ ਤੇ ਜਾਪਦਾ ਹੈ ਕਿ ਇਹ ਪਹਿਲਾ ਕਿਸੇ ਗੱਡੀ ਦੀ ਲਪੇਟ 'ਚ ਆ ਗਿਆ | ਮਿ੍ਤਕ ਦੀ ਉਮਰ ਕਰੀਬ 30 ਤੋਂ 35 ਸਾਲ ਜਾਪਦੀ ਹੈ ਤੇ ਉਸ ਦੀ ਸ਼ਨਾਖ਼ਤ ਨਹੀਂ ਹੋ ਸਕੀ | ਉਨ੍ਹਾਂ ਲਾਸ਼ ਨੂੰ ਕਬਜ਼ੇ 'ਚ ਲੈ ਕੇ ਸਿਵਲ ਹਸਪਤਾਲ ਮੋਰਚਰੀ 'ਚ ਰਖਵਾ ਦਿੱਤਾ ਹੈ |
ਪਿਛਲੀ ਖ਼ਬਰ ਨੰਬਰਦਾਰ ਦੀਆਂ ਵਾਅਦੇ ਮੁਤਾਬਿਕ ਮੰਗਾਂ ਨੂੰ ਅਮਲੀ ਰੂਪ ਨਾ ਦਿੱਤਾ ਤਾਂ ਯੂਨੀਅਨ ਸੰਘਰਸ਼ ਕਰਨ ਲਈ ਮਜਬੂਰ ਹੋਵੇਗੀ- ਕੰਗ ਅਗਲੀ ਖ਼ਬਰ ਵਾਹਨ ਦੀ ਫੇਟ ਵੱਜਣ ਕਾਰਨ ਵਿਅਕਤੀ ਦੀ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।