11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2025

ਸਰਪੰਚ ਜੋਗਿੰਦਰ ਸਿੰਘ ਦੰਦੂਪੁਰ ਨੂੰ ਸਦਮਾ-ਨੂੰਹ ਦਾ ਦਿਹਾਂਤ

ਅਜੀਤ ਡੈਸਕ 24-11-2025
ਤਲਵੰਡੀ ਚੌਧਰੀਆਂ, 23 ਨਵੰਬਰ (ਪਰਸਨ ਲਾਲ ਭੋਲਾ)-ਸਰਪੰਚ ਜੋਗਿੰਦਰ ਸਿੰਘ ਦੰਦੂਪੁਰ ਦੀ ਨੰੂਹ ਤੇ ਜਸਵਿੰਦਰ ਸਿੰਘ ਯੂ.ਕੇ. ਦੀ ਪਤਨੀ ਲਛਮੀ ਯੂ.ਕੇ (34) ਦਾ ਅਚਾਨਕ ਦਿਹਾਂਤ ਹੋ ਗਿਆ | ਇਸ ਦੁੱਖ ਦੀ ਘੜੀ ਵਿਚ ਹਲਕਾ ਵਿਧਾਇਕ ਸੁਲਤਾਨਪੁਰ ਲੋਧੀ ਰਾਣਾ ਇੰਦਰ ਪ੍ਰਤਾਪ ਸਿੰਘ ਵਿਸ਼ੇਸ਼ ਤੌਰ 'ਤੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪੁੱਜੇ | ਇਸ ਮੌਕੇ ਪਦਮ ਸ੍ਰੀ ਸੰਤ ਬਾਬਾ ਬਲਵੀਰ ਸਿੰਘ ਸੀਚੇਵਾਲ ਮੈਂਬਰ ਰਾਜ ਸਭਾ, ਬਾਬਾ ਹਰਜੀਤ ਸਿੰਘ ਮੁੱਖ ਸੇਵਾਦਾਰ ਗੁਰਦੁਆਰਾ ਦਮਦਮਾ ਸਾਹਿਬ ਠੱਟਾ, ਬਾਬਾ ਜੈ ਸਿੰਘ ਡੇਰਾ ਬਾਬਾ ਸ਼੍ਰੀ ਚੰਦ ਮਹਿਮਦਵਾਲ, ਸੰਤ ਬਾਬਾ ਨਿਰਮਲ ਦਾਸ ਜੀ ਕੁਟੀਆ ਬੂੜੇਵਾਲ, ਮਹਾਤਮਾ ਮੁਨੀ ਜੀ ਖੈੜਾ ਮੇਟ, ਮਲਕੀਤ ਸਿੰਘ ਪ੍ਰਧਾਨ ਗੁਰਦੁਆਰਾ ਬਾਬਾ ਖੜਗ ਸਿੰਘ ਦੰਦੂਪੁਰ, ਸਾਬਕਾ ਤਹਿਸੀਲਦਾਰ ਤਰਸੇਮ ਸਿੰਘ, ਬਨਾਰਸੀ ਦਾਸ ਪਟਵਾਰੀ, ਬਲਬੀਰ ਸਿੰਘ ਏ.ਐਸ.ਆਈ., ਬਲਕਾਰ ਸਿੰਘ ਜੇ.ਈ., ਭਜਨ ਸਿੰਘ ਫ਼ੌਜੀ, ਅਵਤਾਰ ਸਿੰਘ, ਮਾਸਟਰ ਹਰਜਿੰਦਰ ਸਿੰਘ, ਡਾ. ਅਮਰਜੀਤ ਸਿੰਘ, ਤਜਿੰਦਰ ਸਿੰਘ ਆਦਿ ਨੇ ਸਰਪੰਚ ਜੋਗਿੰਦਰ ਸਿੰਘ ਦੰਦੂਪੁਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ |
ਪਿਛਲੀ ਖ਼ਬਰ ਲਾਇਲਪੁਰ ਖ਼ਾਲਸਾ ਕਾਲਜ ਦੀ ਪੰਜਾਬੀ ਸਾਹਿਤ ਸਭਾ ਵਲੋਂ ਕਰਵਾਏ ਧਾਰਮਿਕ ਕੁਇਜ਼ ਮੁਕਾਬਲੇ ਅਗਲੀ ਖ਼ਬਰ ਜ਼ਿੰਦਗੀ ਨੂੰ ਹਾਂ ਕਹਿਣ ਲਈ ਤੰਬਾਕੂ ਨੂੰ ਨਾਂਹ ਕਰਨਾ ਜ਼ਰੂਰੀ- ਡਾ. ਰਾਜੀਵ ਪ੍ਰਾਸ਼ਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।